ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਫਾਜ਼ਿਲਕਾ ਦੇ ਇਕ ਘਰ 'ਚ ਚਲ ਰਿਹਾ ਸੀ ਜਿਸਮਫਰੋਸ਼ੀ ਦਾ ਨੰਗਾ ਨਾਚ, ਇਤਰਾਜ਼ਯੋਗ ਹਾਲਾਤ 'ਚ ਫੜੇ ਗਏ ਮੁੰਡੇ-ਕੁੜੀਆਂ

ਫਾਜ਼ਿਲਕਾ ਦੇ ਇਕ ਘਰ 'ਚ ਚਲ ਰਿਹਾ ਸੀ ਜਿਸਮਫਰੋਸ਼ੀ ਦਾ ਨੰਗਾ ਨਾਚ, ਇਤਰਾਜ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੁਲਿਸ ਵੱਲੋਂ ਇਕ ਘਰ ਵਿਚ ਰੇਡ ਕੀਤੀ ਗਈ ਜਿੱਥੇ ਉਨ੍ਹਾਂ ਦੇਹ-ਵਪਾਰ ਕਰਨ ਵਾਲੇ ਮੁੰਡੇ-ਕੁੜੀਆਂ ਨੂੰ ਹਿਰਾਸਤ ਵਿਚ ਲਿਆ ਹੈ। ਜਾਣਕਾਰੀ ਮੁਤਾਬਕ ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਛਾਪੇਮਾਰੀ ਕਰਕੇ ਦੇਹ ਵਪਾਰ ਦਾ ਧੰਦਾ ਕਰਨ ਵਾਲੀਆਂ 6 ਔਰਤਾਂ ਅਤੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਔਰਤ ਵਾਸੀ ਫਾਜ਼ਿਲਕਾ ਜੋ ਕਿ ਘਰ ’ਚ ਚਕਲਾ ਚਲਾਉਂਦੀ ਹੈ, ਜੋ ਬਾਹਰੋਂ ਲੜਕੇ ਅਤੇ ਲੜਕੀਆਂ ਨੂੰ ਬੁਲਾ ਕੇ ਆਪਣੇ ਘਰ ਅੰਦਰ ਬਣੇ ਕਮਰਿਆਂ ’ਚ ਜਿਸਮ ਫਰੋਸ਼ੀ ਦਾ ਧੰਦਾ ਕਰਵਾਉਂਦੀ ਹੈ।

ਇਸ ਦੇ ਘਰ ’ਚ ਹੁਣ ਵੀ ਲੜਕੇ-ਲੜਕੀਆਂ ਜਿਸਮ ਫਰੋਸ਼ੀ ਦਾ ਧੰਦਾ ਕਰ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਛਾਪੇਮਾਰੀ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ। ਜਿਸ ’ਤੇ ਪੁਲਿਸ ਨੇ ਉਨ੍ਹਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

A Prostitute Was Dancing Naked In A House In Fazilka Boys And Girls Were Caught In Objectionable Circumstances


Popular Posts
Just Now