ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਅਹਿਮ ਖਬਰ - MP Amritpal ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੱਜ ਲਿਆਂਦਾ ਜਾਵੇਗਾ ਅੰਮ੍ਰਿਤਸਰ

ਅਹਿਮ ਖਬਰ  - MP Amritpal ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਮਿਲੀ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਪੰਜਾਬ ਪੁਲਿਸ ਨੇ ਰਿਮਾਂਡ ਹਾਸਲ ਕਰ ਲਿਆ ਹੈ। ਉਨ੍ਹਾਂ ਨੂੰ ਅੱਜ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ ਜਾਵੇਗਾ।

ਦੂਜੇ ਪਾਸੇ ਪੰਜਾਬ ਪੁਲਿਸ ਪੂਰੀ ਤਿਆਰੀ ਵਿਚ ਹੈ। ਡਿਬਰੂਗੜ੍ਹ ਜੇਲ੍ਹ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ। ਲਗਾਤਾਰ ਇਸ ਮਾਮਲੇ ਵਿਚ ਸੁਣਵਾਈਆਂ ਹੋ ਰਹੀਆਂ ਹਨ। 7 ਸਾਥੀਆਂ ਦੀ NSA ਦੀ ਮਿਆਦ ਖਤਮ ਹੋ ਚੁੱਕੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ। ਹਾਲਾਂਕਿ ਜੇ ਗੱਲ ਕੀਤੀ ਜਾਵੇ ਤਾਂ 2 ਸਾਥੀਆਂ ਦੀ NSA ਦੀ ਮਿਆਦ ਅਪ੍ਰੈਲ ਵਿਚ ਖਤਮ ਹੋਵੇਗੀ। ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫਤੇ ਹੋਵੇਗੀ।

Important News 7 Associates Of MP Amritpal Will Be Brought To Amritsar From Dibrugarh Jail Today


Popular Posts
Just Now