ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Faridkot- 'ਵਾਰਿਸ ਪੰਜਾਬ ਦੇ' ਸੰਸਥਾ ਨਾਲ ਜੁੜੇ ਇਕ ਨੌਜਵਾਨ ਦੇ ਘਰ ਪੁਲਿਸ ਦੀ ਛਾਪੇਮਾਰੀ, ਜਾਣੋ ਕੀ ਹੈ ਪੂਰਾ ਮਾਮਲਾ

Faridkot- 'ਵਾਰਿਸ ਪੰਜਾਬ ਦੇ' ਸੰਸਥਾ ਨਾਲ ਜੁੜੇ ਇਕ ਨੌਜਵਾਨ ਦੇ ਘਰ ਪੁ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਫਰੀਦਕੋਟ ਦੇ ਪਿੰਡ ਪੰਜਗਰਾਈ ਕਲਾਂ 'ਚ ਵਾਰਿਸ ਪੰਜਾਬ ਦੇ ਸੰਸਥਾ ਨਾਲ ਜੁੜੇ ਇਕ ਨੌਜਵਾਨ ਅਮਨਦੀਪ ਸਿੰਘ ਅਮਨਾ ਦੇ ਘਰ ਅਜਨਾਲਾ ਪੁਲਿਸ ਨੇ ਛਾਪਾ ਮਾਰਿਆ ਤੇ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ। ਡਿਬਰੂਗੜ੍ਹ ਜੇਲ 'ਚੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਉਣ ਤੋਂ ਬਾਅਦ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਗਰਾਈ ਕਲਾਂ ਦਾ ਅਮਨਦੀਪ ਸਿੰਘ ਦੀਪ ਸਿੱਧੂ ਦੇ ਸਮੇਂ ਤੋਂ ਵਾਰਿਸ ਪੰਜਾਬ ਦੇ ਸੰਸਥਾ ਨਾਲ ਜੁੜਿਆ ਹੋਇਆ ਹੈ। ਪੁਲਿਸ ਨੂੰ ਥਾਣਾ ਅਜਨਾਲਾ 'ਚ ਹਮਲੇ ਦੇ ਮਾਮਲੇ 'ਚ ਉਸਦੇ ਸ਼ਾਮਲ ਹੋਣ ਦਾ ਸ਼ੱਕ ਹੈ।

Faridkot Police Raid The House Of A Youth Associated With The Waris Punjab De Organization Know What The Whole Matter Is


Popular Posts
Just Now