ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਸਾਵਧਾਨ! Punjab ਦੇ ਇਸ ਇਲਾਕੇ 'ਚ ਸ਼ਰੇਆਮ ਘੁੰਮ ਰਿਹਾ ਹੈ ਲੱਕੜ ਬੱਗਾ, 2 ਦਰਜਨ ਬੱਕਰੀਆਂ ਨੂੰ ਬਣਾਇਆ ਸ਼ਿਕਾਰ, ਇਨਸਾਨ ਵੀ ਕੀਤੇ ਜ਼ਖਮੀ

ਸਾਵਧਾਨ!  Punjab ਦੇ ਇਸ ਇਲਾਕੇ 'ਚ ਸ਼ਰੇਆਮ ਘੁੰਮ ਰਿਹਾ ਹੈ ਲੱਕੜ ਬੱਗਾ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਰਾਹਲ-ਚਾਹਲ ਵਿਖੇ ਖਤਰਨਾਕ ਜਾਨਵਰ ਲੱਕੜ ਬੱਗੇ ਦੇ ਆਉਣ ਕਰਕੇ ਪਿੰਡ ਵਾਸੀਆਂ ਵਿਚ ਕਾਫੀ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। 

ਇਥੇ ਦੱਸਣਯੋਗ ਹੈ ਕਿ ਇਕ ਪਰਿਵਾਰ ਵੱਲੋਂ ਵਪਾਰ ਸਬੰਧੀ ਰੱਖੀਆਂ ਗਈਆਂ ਦੋ ਦਰਜਨ ਬਕਰੀਆਂ ਨੂੰ ਲੱਕੜ ਬੱਗੇ ਵੱਲੋਂ ਆਪਣਾ ਸ਼ਿਕਾਰ ਬਣਾਉਂਦੇ ਹੋਏ ਮਾਰ ਦਿੱਤਾ ਗਿਆ ਹੈ। 


ਜ਼ਿਕਰਯੋਗ ਹੈ ਕਿ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਵਾਸੀਆਂ ਨੂੰ ਇਸ ਜਾਨਵਰ ਤੋਂ ਸੁਚੇਤ ਰਹਿਣ ਲਈ ਜਿੱਥੇ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ, ਉਥੇ ਹੀ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਉਪਰ ਰਾਤ ਨੂੰ ਪਹਿਰਾ ਦਿੱਤਾ ਜਾ ਰਿਹਾ ਹੈ।

Beware A Woodpecker Is Roaming Freely In This Area Of Punjab Has Preyed On 2 Dozen Goats And Has Also Injured Humans


Popular Posts
Just Now