ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਗ੍ਰਹਿ ਸਕੱਤਰ ਸਮੇਤ 5 IAS ਅਤੇ 1 PCS ਅਧਿਕਾਰੀ ਹੋਏ ਇਧਰੋਂ ਉਧਰ

ਪੰਜਾਬ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਗ੍ਰਹਿ ਸਕੱਤਰ ਸਮੇਤ 5 IAS ਅਤ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਨੇ ਇਕ ਵਾਰ ਫਿਰ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਦੇ ਗ੍ਰਹਿ ਸਕੱਤਰ ਸਮੇਤ 5 ਆਈਏਐਸ ਅਤੇ ਇਕ ਪੀਸੀਐੱਸ ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ ਪੀਸੀਐਸ ਅਧਿਕਾਰੀ ਅਜੀਤਪਾਲ ਸਿੰਘ, ਆਈਏਐਸ ਅਧਿਕਾਰੀ ਆਲੋਕ ਸ਼ੇਖਰ, ਆਈਏਐਸ ਜਸਪ੍ਰੀਤ ਤਲਵਾਰ, ਆਈਏਐਸ ਅਜੀਤ ਬਲਜੀ ਜੋਸ਼ੀ, ਆਈਏਐਸ ਬਸੰਤ ਗਰਗ ਅਤੇ ਆਈਏਐਸ ਦਿਲਰਾਜ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਹੈ।

Series Of Transfers Continues In Punjab 5 IAS And 1 PCS Officers Including Home Secretary Moved From Here To There


Popular Posts
Just Now