ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Special trains- 13 ਅਪ੍ਰੈਲ ਨੂੰ ਵਿਸਾਖੀ ਦੇ ਮੇਲੇ ਲਈ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ, ਜਾਣੋ ਸਮਾਂ ਸਾਰਣੀ

Special trains- 13 ਅਪ੍ਰੈਲ ਨੂੰ ਵਿਸਾਖੀ ਦੇ ਮੇਲੇ ਲਈ ਚੱਲਣਗੀਆਂ ਵਿਸ਼


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : 13 ਅਪ੍ਰੈਲ ਨੂੰ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਵਿਸਾਖੀ ਮੇਲੇ ’ਚ ਲੋਕਾਂ ਦੇ ਆਉਣ-ਜਾਣ ਲਈ ਸਪੈਸ਼ਲ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਲੋਕਾਂ ਦੇ ਮੇਲੇ ’ਚ ਆਉਣ-ਜਾਣ ਦੀ ਸਹੂਲਤ ਲਈ ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਫਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਤੋਂ ਹੁੰਦੇ ਹੋਏ ਹੁਸੈਨੀਵਾਲਾ ਲਈ ਸਵੇਰੇ 9 ਵਜੇ, 10:30 ਵਜੇ, 11:55 ਵਜੇ, ਬਾਅਦ ਦੁਪਹਿਰ 1:50 ਵਜੇ, 3:30 ਵਜੇ ਅਤੇ ਸ਼ਾਮ 5:00 ਵਜੇ ਚੱਲਣਗੀਆਂ।


ਇਸ ਦੇ ਨਾਲ ਹੀ ਹੁਸੈਨੀਵਾਲਾ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਹੁੰਦੇ ਹੋਏ ਫਿਰੋਜ਼ਪੁਰ ਛਾਉਣੀ ਲਈ ਸਵੇਰੇ 9:40 ਵਜੇ, 11:10 ਵਜੇ, ਬਾਅਦ ਦੁਪਹਿਰ 12:45 ਵਜੇ, 2:40 ਵਜੇ, ਸ਼ਾਮ 4:20 ਵਜੇ ਅਤੇ 6:00 ਵਜੇ ਚੱਲਣਗੀਆਂ।  ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹੁਸੈਨੀਵਾਲਾ ਵਿਖੇ ਵਿਸਾਖੀ ਮੇਲੇ ’ਤੇ ਆਉਣ-ਜਾਣ ਲਈ ਉਹ ਰੇਲ ਗੱਡੀ ਦਾ ਲਾਭ ਜ਼ਰੂਰ ਲੈਣ।

Special Trains Will Run For The Baisakhi Festival On April 13 Know The Time Table


Popular Posts
Just Now