ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਨੇ ਤਿੰਨ ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ ਤਿੰਨ ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ


ਚੰਡੀਗੜ੍ਹ, 29 ਅਪ੍ਰੈਲ 2025: ਪੰਜਾਬ ਸਰਕਾਰ ਨੇ ਰਾਜ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਇਹ ਹੁਕਮ ਪੰਜਾਬੀ 'ਚ ਜਾਰੀ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਅਤੇ ਸਰਕਾਰੀ ਕੰਮਕਾਜ 'ਚ ਇਸਦੀ ਤਰਜੀਹ ਵਧਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਪਰਮਜੀਤ ਸਿੰਘ, ਆਈਏਐਸ, ਸੁਰਿੰਦਰ ਪਾਲ, ਆਈਏਐਸ ਅਤੇ ਮੰਜਿਲ ਗੁਪਤਾ, ਆਈਏਐਸ (2020 ਬੈਚ) ਦਾ ਤਬਾਦਲਾ ਕੀਤਾ ਹੈ | 
Read More:

Punjab government transfers three ias officers


Popular Posts
Just Now