ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੇ ਲੋਕਾਂ ਨੂੰ ਗਰਮੀ ਦੇ ਮੌਸਮ ਤੋਂ ਮਿਲੇਗੀ ਰਾਹਤ

Https-livepunjabitv-com-control-


ਕਈ ਸੂਬਿਆਂ 'ਚ ਗਰਮੀ ਦਾ ਕਹਿਰ ਜਾਰੀ

ਦਿੱਲੀ :ਮਈ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਦੇ ਕਈ ਸੂਬਿਆਂ 'ਚ ਮੌਸਮ ਬਦਲ ਰਿਹਾ ਹੈ। ਉੱਤਰੀ ਅਤੇ ਮੱਧ ਭਾਰਤ ਦੇ ਸੂਬਿਆਂ 'ਚ ਭਿਆਨਕ ਗਰਮੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ, ਜਦੋਂ ਕਿ ਪੂਰਬੀ ਹਿੱਸਿਆਂ 'ਚ ਮੌਸਮ ਵਿੱਚ ਅਚਾਨਕ ਬਦਲਾਅ ਕਾਰਨ ਰਾਹਤ ਅਤੇ ਮੁਸੀਬਤ ਦੋਵੇਂ ਦੇਖਣ ਨੂੰ ਮਿਲ ਰਹੀਆਂ ਹਨ। ਭਾਰਤੀ ਮੌਸਮ ਵਿਭਾਗ (IMD) ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ 48 ਘੰਟਿਆਂ 'ਚ ਦੇਸ਼ ਦੇ ਕਈ ਸੂਬਿਆਂ 'ਚ ਮੌਸਮ ਦੀ ਸਥਿਤੀ ਹੋਰ ਵਿਗੜ ਸਕਦੀ ਹੈ। ਦੂਜੇ ਪਾਸੇ ਪੰਜਾਬ ਮੀਂਹ ਨੂੰ ਲੈ ਕੇ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ | 

ਰਾਜਸਥਾਨ, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਮੁਤਾਬਕ  ਅਗਲੇ ਦੋ ਦਿਨਾਂ ਤੱਕ ਇਨ੍ਹਾਂ ਸੂਬਿਆਂ 'ਚ ਤੇਜ਼ ਗਰਮੀ ਅਤੇ ਲੂ ਚੱਲਣ ਦੀ ਸੰਭਾਵਨਾ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਘਰਾਂ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਹੈ।

ਮਈ ਦੀ ਸ਼ੁਰੂਆਤ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅਪ੍ਰੈਲ ਦੇ ਆਖਰੀ ਦਿਨਾਂ ਵਿੱਚ ਗਰਮੀ ਆਪਣੇ ਸਿਖਰ 'ਤੇ ਸੀ, ਪਰ ਅੱਜ ਯਾਨੀ ਵੀਰਵਾਰ ਨੂੰ ਅਸਮਾਨ 'ਚ ਬੱਦਲ ਰਹੇਗਾ ਅਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਨੇ ਦਿੱਲੀ-NCR ਲਈ ਯੈਲੋ ਅਲਰਟ ਜਾਰੀ ਕੀਤਾ ਹੈ।

Https livepunjabitv com control add posts php


Popular Posts
Just Now