ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੂਰਾਨੀ ਰੰਜਿਸ਼ ਨੇ ਲਈ ਇੱਕ ਨੌਜਵਾਨ ਮੁੰਡੇ ਦੀ ਜਾਨ, ਆਖਿਰ ਕਿ ਸੀ ਮੌਤ ਦੀ ਵਜ੍ਹਾ!?...

ਪੂਰਾਨੀ ਰੰਜਿਸ਼ ਨੇ ਲਈ ਇੱਕ ਨੌਜਵਾਨ ਮੁੰਡੇ ਦੀ ਜਾਨ, ਆਖਿਰ ਕਿ ਸੀ ਮੌਤ ਦ


PUNJAB

ਸਮਰਾਲਾ : ਸਮਰਾਲਾ ਦੇ ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਲੁਹਾਰੀਆਂ ਵਿਖੇ ਪੁਰਾਣੀ ਰੰਜਿਸ਼ ਲੈ ਕਿ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਨੌਜਵਾਨ ਅਤੇ ਉਸਦੇ ਪਿਤਾ ਨੂੰ ਜ਼ਖਮੀ ਕਰ ਦਿੱਤਾ।  ਫਿਲਹਾਲ ਦੋਹਾਂ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਦਾਖ਼ਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।  

ਜਾਣਕਾਰੀ ਅਨੁਸਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਬਾਅਦ ਦੁਪਹਿਰ ਆਪਣੀ ਪਤਨੀ ਨਾਲ ਮਨਰੇਗਾ ਯੋਜਨਾ ਤਹਿਤ ਪਿੰਡ ਵਿਚ ਮਜ਼ਦੂਰੀ ਕਰ ਰਹੇ ਸਨ ਕਿ ਉਨ੍ਹਾਂ ਦਾ ਪੁੱਤਰ ਜਗਦੀਪ ਸਿੰਘ ਉਨ੍ਹਾਂ ਨੂੰ ਚਾਹ ਦੇਣ ਉਨ੍ਹਾਂ ਦੇ ਕੋਲ ਆਇਆ ਸੀ। ਇਸ ਦੌਰਾਨ ਇੱਕ ਕਾਰ ’ਤੇ ਸਵਾਰ ਹੋ ਕੇ 6 ਨੌਜਵਾਨ ਆਏ।  ਜਿਨ੍ਹਾਂ ਨੇ ਆਉਂਦਿਆਂ ਸਾਰ ਉਸ ਦੇ ਪੁੱਤਰ ਜਗਦੀਪ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਹ ਆਪਣੇ ਪੁੱਤਰ ਨੂੰ ਬਚਾਉਣ ਲਈ ਗਿਆ ਤਾਂ ਉਸ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਜੋ ਉਸਦੀ ਬਾਂਹ ’ਤੇ ਲੱਗਾ। ਮਲਕੀਤ ਸਿੰਘ ਅਨੁਸਾਰ ਇਹ ਕਾਰ ਸਵਾਰ ਉਸ ਦੇ ਪੁੱਤਰ ਜਗਦੀਪ ਸਿੰਘ ਨੂੰ ਧੱਕੇ ਨਾਲ ਅਗਵਾ ਕਰਕੇ ਲੈ ਗਏ ਅਤੇ ਉਸਦੀ ਵੀਡੀਓ ਬਣਾ ਪਿੰਡ ਦੇ ਬਾਹਰ ਜਾ ਕੇ ਸੁੱਟ ਦਿੱਤਾ। 

ਮਲਕੀਤ ਸਿੰਘ ਅਨੁਸਾਰ ਹਮਲਾਵਾਰ ਨੌਜਵਾਨਾਂ  ਦੇ ਨਾਲ ਉਸਦੇ ਪੁੱਤਰ ਦੀ ਪੁਰਾਣੀ ਰੰਜਿਸ਼ ਸੀ ਜਿਸਦਾ ਕਰਕੇ ਉਨ੍ਹਾਂ  ਬਿਨ੍ਹਾਂ ਕੋਈ ਗੱਲਬਾਤ ਕੀਤੇ ਹੀ ਸਿੱਧਾ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੇ ਮੇਰੇ ਪੁੱਤਰ ਨੂੰ ਗੱਡੀ ’ਚ ਅਗਵਾ ਕਰਨ ਤੋਂ ਬਾਅਦ ਉਸਦੀ ਵੀਡੀਓ ਬਣਾਈ ਜੋ ਕਿ ਸੋਸ਼ਲ ਮੀਡੀਆ ’ਤੇ ਵਾਈਰਲ ਕਰ ਦਿੱਤੀ।

Https livepunjabitv com control add posts php


Popular Posts
Just Now