ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

PSEB Result- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਜਮਾਤ ਦਾ ਨਤੀਜਾ

PSEB Result- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ


ਚੰਡੀਗੜ੍ਹ, 14 ਮਈ 2025: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ 14 ਮਈ ਨੂੰ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। 
ਜਿਕਰਯੋਗ ਹੈ ਕਿ ਵਿਦਿਆਰਥੀ ਬੋਰਡ ਦੀ ਵੈੱਬਸਾਈਟ 'ਤੇ ਚੈੱਕ ਕਰ ਸਕਣਗੇ। 12ਵੀਂ ਜਮਾਤ ਦਾ ਨਤੀਜਾ ਸਿਰਫ਼ ਬੋਰਡ ਦੀ ਵੈੱਬਸਾਈਟ 'ਤੇ ਹੀ ਐਲਾਨਿਆ  ਜਾਵੇਗਾ। 
ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਬਾਰੇ ਡੀਐਮਸੀ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਹਾਰਡ ਕਾਪੀ ਵਿੱਚ ਘੋਸ਼ਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਅਪਲਾਈ ਕੀਤਾ ਹੈ। ਹੋਰ ਲੋਕਾਂ ਨੂੰ ਇਹ ਡੀਜੀ ਲਾਕਰ ਤੋਂ ਲੈਣਾ ਪਵੇਗਾ।
Read More:

Pseb result punjab school education board to announce class 12th result today


Popular Posts
Just Now