ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

BBMB ਪਾਣੀ ਦੇ ਮੁੱਦੇ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ!

Https-livepunjabitv-com-control-


14 ਮਈ 2025: ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹੁਕਮ ‘ਤੇ ਮੁੜ ਵਿਚਾਰ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਰਜ਼ ਕੀਤੀ ਸੀ। ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਕੇ 20 ਮਈ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵੱਲੋਂ ਦਰਜ਼  ਕੀਤੀ ਗਈ ਇੱਕ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ। ਹਾਈ ਕੋਰਟ ਵੱਲੋਂ ਨੋਟਿਸ ਜਾਰੀ ਕਰਨ ਨੂੰ ਮਾਨ ਸਰਕਾਰ ਦੀ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੇ ਮੁੱਦੇ ‘ਤੇ ਹਰਿਆਣਾ ਨੂੰ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਦੀ ਸਮੀਖਿਆ ਪਟੀਸ਼ਨ ਨੂੰ ਗੰਭੀਰ ਮੰਨਦੇ ਹੋਏ, ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ। ਸੀਐਮ ਮਾਨ ਨੇ ਕਿਹਾ ਕਿ ਅਦਾਲਤ ਨੇ ਪਾਣੀ ਦੀ ਵੰਡ ‘ਤੇ ਬੀਬੀਐਮਬੀ ਚੇਅਰਮੈਨ ਦੇ ਬਦਲੇ ਹੋਏ ਸਟੈਂਡ ‘ਤੇ ਵੀ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਪੁੱਛਿਆ ਕਿ ਹਰਿਆਣਾ ਨੂੰ ਵਾਧੂ ਪਾਣੀ ਦੀ ਲੋੜ ਕਿਉਂ ਹੈ? ਬੀਬੀਐਮਬੀ ਅਤੇ ਹਰਿਆਣਾ ਦੋਵਾਂ ਨੂੰ ਸਪੱਸ਼ਟੀਕਰਨ ਦੇਣਾ ਪਵੇਗਾ।

ਮਾਨ ਨੇ ਐਕਸ ‘ਤੇ ਲਿਖਿਆ ਕਿ ਉਹ ਪੰਜਾਬ ਦੇ ਹੱਕਾਂ ਨੂੰ ਖੋਹਣ ਨਹੀਂ ਦੇਣਗੇ ਅਤੇ ਹਰ ਪਲੇਟਫਾਰਮ ‘ਤੇ ਪਾਣੀ ਲਈ ਲੜਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਪਾਣੀਆਂ ਦੇ ਅਧਿਕਾਰਾਂ ਸਬੰਧੀ ਇੱਕ ਨਵਾਂ ਮੋੜ ਸਾਬਤ ਹੋਵੇਗਾ।

Https livepunjabitv com control add posts php


Popular Posts
Just Now