ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਜਪਾਨ ਨੇ ਓਲੰਪਿਕ ਤੋਂ ਪਹਿਲਾਂ ਟੋਕੀਓ 'ਚ ਐਲਾਨੀ 'ਕੋਰੋਨਾ ਐਮਰਜੇਂਸੀ'

ਜਪਾਨ ਨੇ ਓਲੰਪਿਕ ਤੋਂ ਪਹਿਲਾਂ ਟੋਕੀਓ 'ਚ ਐਲਾਨੀ 'ਕੋਰੋਨਾ ਐਮਰਜੇਂਸੀ'


LPTV / Chandigarh

 ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਰਾਜਧਾਨੀ ਟੋਕੀਓ ਵਿਚ ਐਮਰਜੈਂਸੀ ਲਾਗੂ ਕੀਤੀ ਜਾਵੇਗੀ। ਇਥੇ ਕਰਵਾਏ ਜਾਣ ਵਾਲੇ ਓਲੰਪਿਕ ਨੂੰ ਲੈ ਕੇ ਚੌਕਸੀ ਵਜੋਂ ਇਹ ਫੈਸਲਾ ਲਿਆ ਗਿਆ ਹੈ। ਵੀਰਵਾਰ ਨੂੰ ਜਾਪਾਨ ਦੇ ਇਕ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵੱਡੇ ਪ੍ਰੋਗਰਾਮ ਦੀ ਸੁਰੱਖਿਆ ਨੂੰ ਲੈ ਕੇ ਪ੍ਰਬੰਧਕਾਂ ਨੇ ਗੇਮਜ਼ ਦੇ ਦਰਸ਼ਕਾਂ ’ਤੇ ਰੋਕ ਲਾਉਣ ਦਾ ਵਿਚਾਰ ਕੀਤਾ ਹੈ, ਤਾਂ ਜੋ ਕੋਰੋਨਾ ਸੰਕ੍ਰਮਣ ਨਾ ਫੈਲੇ। ਮਹਾਮਾਰੀ ਕਾਰਨ ਓਲੰਪਿਕ ਪਹਿਲਾਂ ਵੀ ਮੁਲਤਵੀ ਕੀਤੀ ਗਈ ਸੀ ਅਤੇ ਹੁਣ ਇਸ ਫੈਸਲੇ ਨਾਲ ਵੀ ਪ੍ਰਸ਼ੰਸਕਾਂ ਵਿਚ ਭਾਰੀ ਨਾਰਾਜ਼ਗੀ ਹੈ।

Japan declared a Corona emergency in Tokyo before the Olympics


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now