ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ 'ਚ ਗਰਮੀ ਨਾਲ ਲੋਕ ਹੋਏ ਬੇਹਾਲ ! ਤਾਪਮਾਨ 45 ਡਿਗਰੀ ਤੋਂ ਹੋਇਆ ਪਾਰ।

Https-livepunjabitv-com-control-


Chandigarh

 ਚੰਡੀਗੜ੍ਹ,17 ਮਈ 2025:ਪੰਜਾਬ 'ਚ ਲਗਾਤਾਰ ਤਾਪਮਾਨ 'ਚ ਵਾਧਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਇਸ ਵਾਰ ਪਿਛਲੇ ਕੁੱਛ ਹਫਤੇ   ਪੂਰੇ ਉੱਤਰੀ ਭਾਰਤ ਵਿੱਚ ਗਰਮੀ ਤੋਂ ਰਾਹਤ ਮਿਲੀ ਸੀ ਪਰ ਹੁਣ ਲਗਾਤਾਰ ਵੱਧ ਦੀ ਗਰਮੀ ਦੇ ਨਾਲ ਲੋਕ ਪਰੇਸ਼ਾਨ ਹੋ ਰਹੇ ਨੇ। ਇਸਦੇ ਨਾਲ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਅਗਲੇ 5 ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਜੇਕਰ ਪੰਜਾਬ ਦੇ ਸੂਬਿਆਂ ਦੇ ਵਿਚ ਤਾਪਮਾਨ ਦੀ ਗੱਲ ਕਰੀਏ ਤਾਂ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ  45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸਦੇ ਨਾਲ ਹੀ ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 39.0 ਡਿਗਰੀ ਸੈਲਸੀਅਸ ਸੀ, ਜਦੋਂ ਕਿ ਅੰਮ੍ਰਿਤਸਰ ਵਿੱਚ 41.3 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 41.0 ਡਿਗਰੀ ਸੈਲਸੀਅਸ ਸੀ। ਫ਼ਰੀਦਕੋਟ, ਰੋਪੜ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।

Https livepunjabitv com control add posts php


Popular Posts
Just Now