ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

'ਨਸ਼ਾ ਮੁਕਤੀ ਯਾਤਰਾ 'ਦਾ ਅੱਜ ਦੂਸਰਾ ਦਿਨ, CM ਮਾਨ ਨੇ ਹੋਸ਼ਿਆਰਪੁਰ ਦੇ ਪਿੰਡ ਜਲਾਲਪੁਰ 'ਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ

'ਨਸ਼ਾ ਮੁਕਤੀ ਯਾਤਰਾ 'ਦਾ ਅੱਜ ਦੂਸਰਾ ਦਿਨ, CM ਮਾਨ ਨੇ ਹੋਸ਼ਿਆਰਪੁਰ ਦੇ ਪ


ਹੋਸ਼ਿਆਰਪੁਰ,17ਮਈ2025: ਪੰਜਾਬ 'ਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਰਕਾਰ ਨਵੇਂ-ਨਵੇਂ ਉਪਰਾਲੇ ਕਰ ਰਹੀ ਹੈ। ਬੀਤੀ ਦਿਨੀ ਪੰਜਾਬ ਸਰਕਾਰ ਨੇ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਸੀ ਜਿਸ ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ  ਵੀ ਨਾਲ ਸ਼ਾਮਿਲ ਸਨ। ਇਸ ਯਾਤਰਾ ਦੌਰਾਨ ਬੀਤੇ ਦਿਨ CM ਭਗਵੰਤ ਮਾਨ ਨੇ ਕਈ ਪਿੰਡਾਂ ਦਾ ਦੌਰਾ ਕੀਤਾ।

 ਜਾਣਕਾਰੀ ਅਨੁਸਾਰ ਨਸ਼ਾ ਮੁਕਤੀ ਯਾਤਰਾ ਦੇ ਅੱਜ ਦੂਜਾ ਦਿਨ CM ਭਗਵੰਤ ਮਾਨ ਨੇ ਪਿੰਡ ਜਲਾਲਪੁਰ ਦੇ ਲੋਕਾਂ ਨੂੰ ਨਸ਼ਾ ਵਿਰੁਧ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁਧ ਇਸ ਮੁਹਿੰਮ ਨਾਲ ਕਈ ਘਰਾਂ ਦੇ ਚੁੱਲ੍ਹਿਆਂ ’ਚ ਅੱਗ ਵਾਪਸ ਬਲੀ ਹੈ ਤੇ ਕਈ ਘਰਾਂ ਦੀ ਅੱਗ ਵਾਪਸ ਆਉਣੀ ਬਾਕੀ ਹੈ। ਇਸ ਲਈ ਹੁਣ ਅਸੀਂ ਕਿਸੇ ਪ੍ਰਕਾਰ ਦੀ ਢਿੱਲ ਜਾਂ ਸੁਸਤੀ ਨਹੀਂ ਵਰਤ ਸਕਦੇ। ਲੋਕਾਂ ਨੂੰ ਸਰਕਾਰ ਦਾ ਇਸੇ ਤਰ੍ਹਾਂ ਸਾਂਥ ਦੇਣਾ ਪਵੇਗਾ।  ਇਸ ਯਾਤਰਾ 'ਚ ਅੱਜ  ਦੂਜੇ ਦਿਨ ਵੀ  ਅਰਵਿੰਦ ਕੇਜਰੀਵਾਲ ਤੇ ਮੁਨੀਸ਼ ਸਿਸੋਦੀਆ ਵੀ ਮੌਜੂਦ ਰਹੇ।

Https livepunjabitv com control add posts php


Popular Posts
Just Now