ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ 'ਚ ਕਈ ਥਾਵਾਂ 'ਤੇ ਤੇਜ਼ ਹਵਾਵਾਂ 'ਤੇ ਭਾਰੀ ਮੀਂਹ ਦੀ ਦਿੱਤੀ ਚਿਤਾਵਨੀ

Https-livepunjabitv-com-control-


ਪੰਜਾਬ

ਪੰਜਾਬ : 19 ਮਈ : ਪੰਜਾਬ ਵਿੱਚ ਕਈ ਦਿਨਾਂ ਤੋਂ ਪੈ ਰਹੀ ਗਰਮੀ ਨੇ ਲੋਕਾਂ ਦਾ ਹਾਲ ਬੇਹਾਲ ਕੀਤਾ ਹੋਇਆ ਹੈ। ਗਰਮੀ ਦੇ ਕਾਰਨ ਲੋਕਾਂ ਦਾ ਘਰਾਂ ਤੋਂ ਨਿਕਲਣਾ ਔਖਾ ਹੋਇਆ ਹੈ । ਮਿਲੀ ਜਾਣਕਾਰੀ ਅਨੁਸਾਰ ਦੱਸ ਦਿੰਦੇ ਹਾਂ  ਕਿ ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਦੀ ਜਾਪ ਰਹੀ ਹੈ। ਮੌਸਮ ਵਿਭਾਗ ਅਨੁਸਾਰ ਕੱਲ੍ਹ ਸ਼ਾਮ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਤੋਂ ਸੂਬੇ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ ਅਤੇ ਪਟਿਆਲਾ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੀਂਹ ਦੀ ਚੇਤਾਵਨੀ ਵੀ ਦਿੱਤੀ ਗਈ ਹੈ। 6 ਦਿਨਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ ।  ਪੰਜਾਬ ਵਿੱਚ ਅੱਜ ਤੋਂ 24 ਮਈ ਤੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ ਇਲਾਵਾ, 24 ਮਈ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨੇਰੀ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ । ਖਾਸ ਕਰਕੇ ਬਠਿੰਡਾ, ਫਰੀਦਕੋਟ, ਫਾਜ਼ਿਲਕਾ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ ਨੂੰ 22 ਮਈ ਨੂੰ ਅਲਰਟ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। 

Https livepunjabitv com control add posts php


Popular Posts
Just Now