ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਬਲੀਦਾਨ ਦਿਵਸ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ - ਹਰਪਾਲ ਸਿੰਘ ਚੀਮਾ

ਗੁਰੂ ਤੇਗ਼  ਬਹਾਦਰ ਜੀ ਦਾ 350ਵਾਂ ਬਲੀਦਾਨ ਦਿਵਸ ਵੱਡੇ ਪੱਧਰ ’ਤੇ ਮਨਾਇਆ


CHANDIGARH

ਚੰਡੀਗੜ੍ਹ 19ਮਈ 2025:ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਜਿਸ ਵਿਚ ਉਨ੍ਹਾਂ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਬਲੀਦਾਨ ਦਿਵਸ ਇਸ ਸਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼  ਬਹਾਦਰ ਜੀ ਨੇ ਬਹੁਤ ਵੱਡੀ ਕੁਰਬਾਨੀ ਦਿਤੀ ਹੈ। ਲਾਸਾਨੀ ਇਤਿਹਾਸ ਉਨ੍ਹਾਂ ਦੇ ਨਾਮ ਬੋਲਦਾ ਹੈ ਕਿ ਮੁਗਲਾਂ ਸਮੇਂ ਸ੍ਰੀ ਗੁਰੂ ਤੇਗ਼  ਬਹਾਦਰ ਜੀ ਨੇ ਕੁਰਬਾਨੀ ਦਿਤੀ ਹੈ।  ਕਿਸ ਤਰ੍ਹਾਂ ਕਸ਼ਮੀਰੀ ਪੰਡਤਾਂ ਨੂੰ ਬਚਾਉਣ ਲਈ ਲੰਮਾਂ ਸੰਘਰਸ਼ ਲੜਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਗੁਰੂ ਤੇਗ਼  ਬਹਾਦਰ ਜੀ 350ਵਾਂ ਬਲੀਦਾਨ ਦਿਵਸ ਪੰਜਾਬ ਵਿਚ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਪੰਜਾਬ ਸਰਕਾਰ ਨੇ ਇਕ ਮੈਪ ਤਿਆਰ ਕੀਤਾ ਹੈ ਜਿਸ ਵਿਚ ਜਿਹੜੀ ਜਿਹੜੀ ਥਾਂ ’ਤੇ ਗੁਰੂ ਜੀ ਦੇ ਚਰਣ ਪਏ ਹਨ ਉਥੇ ਕੀਰਤਨ ਦਰਬਾਰ ਕਰਵਾਏ ਜਾਣਗੇ, ਕਵੀ ਦਰਬਾਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਜੀ ਕਸ਼ਮੀਰ ਤੋਂ ਤੁਰ ਕੇ ਜਿਥੋਂ-ਜਿਥੋਂ ਹੋ ਕੇ ਦਿੱਲੀ ਚਾਂਦਨੀ ਚੌਕ ਤਕ ਪਹੁੰਚੇ ਸਨ, ਉਥੇ-ੳਥੇ ਅਸੀਂ ਇਕ ਵੱਡੀ ਯਾਤਰਾ ਕੱਢਣ ਦਾ ਵਿਚਾਰ ਕੀਤਾ ਹੈ। ਸਾਡੇ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਨੇ ਇਕ ਰੋਡ ਮੈਪ ਤਿਆਰ ਕੀਤਾ ਹੈ ਜਿਸ ਅਨੁਸਾਰ ਯਾਤਰਾ ਕੱਢੀ ਜਾਵੇਗੀ

Https livepunjabitv com control add posts php


Popular Posts
Just Now