ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਵਿੱਚ 30 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ , ਸਕੂਲ-ਕਾਲਜ 'ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Https-livepunjabitv-com-control-


ਸਰਕਾਰੀ ਛੁੱਟੀ, 20 ਮਈ : ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਜਿਨ੍ਹਾਂ ਨੇ ਧਰਮ ਨੂੰ ਪਹਿਲ ਦਿੰਦੇ ਹੋਏ ਆਪਣਾ ਆਪ ਸਿੱਖੀ ਤੋਂ ਵਾਰ ਦਿੱਤਾ । ਅੱਜ ਵੀ ਸੂਬੇ ਭਰ ਵਿੱਚ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾਂਦਾ ਹੈ ।  ਹਰ ਵਾਰ ਦੀ ਤਰ੍ਹਾਂ  ਇਸ ਵਾਰ ਵੀ ਗੁਰੂ ਸਾਹਿਬ ਦੀ  ਸ਼ਹਾਦਤ ਨੂੰ ਮੁੱਖ ਰੱਖਦੇ ਹੋਏ ਛੁੱਟੀ ਕੀਤੀ ਜਾਵੇਗੀ । ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ 'ਤੇ 30 ਮਈ 2025  ਨੂੰ ਸਰਕਾਰੀ ਛੁੱਟੀ ਹੋਵੇਗੀ। ਪੰਜਵੇਂ ਸਿੱਖ ਗੁਰੂ, ਸ੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਇਸ ਨੂੰ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਕੀਤਾ ਹੈ।ਪੰਜਾਬ ਸਰਕਾਰ ਨੇ ਇਸ ਦਿਨ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਕੂਲ, ਕਾਲਜ ਅਤੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਮਈ ਮਹੀਨੇ ਵਿੱਚ ਦੋ ਸਰਕਾਰੀ ਛੁੱਟੀਆਂ ਹਨ । 


Https livepunjabitv com control add posts php


Popular Posts
Just Now