ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ ਜ਼ਿਲ੍ਹੇ ਦੇ ਚ 8 ਪਿੰਡ ਮੋਹਾਲੀ ਜ਼ਿਲ੍ਹੇ ਦੇ 'ਚ ਕੀਤੇ ਸ਼ਾਮਲ

ਪਟਿਆਲਾ ਜ਼ਿਲ੍ਹੇ ਦੇ ਚ 8 ਪਿੰਡ ਮੋਹਾਲੀ ਜ਼ਿਲ੍ਹੇ ਦੇ 'ਚ ਕੀਤੇ ਸ਼ਾਮਲ


PUNJAB

ਮੋਹਾਲੀ , 22 ਮਈ 2025: ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ 'ਚ ਮਿਲਾ ਦਿੱਤੇ ਗਏ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਵੇਂ ਹੀ ਇਹ ਪਿੰਡ ਮੋਹਾਲੀ 'ਚ ਆਉਣਗੇ, ਲੋਕਾਂ ਨੂੰ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ, ਉਨ੍ਹਾਂ ਦੀ ਜ਼ਮੀਨ ਦੀ ਕੀਮਤ ਵੀ ਵਧੇਗੀ। ਕਿਉਂਕਿ ਮੋਹਾਲੀ ਦਾ ਸਰਕਲ ਰੇਟ ਕਾਫ਼ੀ ਉੱਚਾ ਹੈ।

ਇਸ ਸਬੰਧੀ ਇੱਕ ਪ੍ਰਸਤਾਵ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਪਟਿਆਲਾ ਦੇ ਜਿਹੜੇ ਪਿੰਡ ਮੋਹਾਲੀ ਵਿੱਚ ਸ਼ਾਮਲ ਕੀਤੇ ਗਏ ਹਨ, ਉਨ੍ਹਾਂ ਵਿੱਚ ਮਾਣਕਪੁਰ, ਖੇੜਾ ਗੰਜੂ, ਉਰਨਾ , ਚਾਂਗੇਰਾ ਖੇੜਾ, ਉਚਾ ਖੇੜਾ, ਗੁਰਦਿੱਤਪੁਰਾ, ਹਦੀਤਪੁਰਾ ਅਤੇ ਲਹਲਾ ਪਿੰਡ ਸ਼ਾਮਲ ਹਨ।

8 Villages In Patiala District Included In Mohali District


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now