ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਭਾਜਪਾ ਆਗੂ ਅਨਿਲ ਜੋਸ਼ੀ ਨੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ, ਪੜ੍ਹੋ ਕੀ ਕਿਹਾ .......

ਭਾਜਪਾ ਆਗੂ ਅਨਿਲ ਜੋਸ਼ੀ ਨੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ, ਪੜ੍ਹੋ


LPTV / Chandigarh

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿੱਚ ਵੀ ਕਲੇਸ਼ ਵਧਦਾ ਨਜ਼ਰ ਆ ਰਿਹਾ ਹੈ ਜਿੱਥੇ ਇੱਕ ਪਾਸੇ ਪਾਰਟੀ ਦੇ ਹੀ ਆਗੂ ਅਨਿਲ ਜੋਸ਼ੀ ਨੇ ਆਪਣੀ ਪਾਰਟੀ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ ਤੇ ਹੁਣ ਉਨ੍ਹਾਂ  ਦੇ ਖਿਲਾਫ ਅਨੁਸ਼ਾਸਨਾਤਮਕ ਕਾਰਵਾਈ ਕਰਦੇ ਹੋਏ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕੋਲੋਂ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਸੀ. ਜਿਸਦਾ ਜਵਾਬ ਅਨਿਲ ਜੋਸ਼ੀ ਨੇ ਦਿੱਤਾ ਹੈ.  

ਆਪਣੇ ਜਵਾਬ ਵਿੱਚ ਅਨਿਲ ਜੋਸ਼ੀ ਨੇ ਲਿਖਿਆ ਕਿ ਮੈਂ ਪਾਰਟੀ ਦੀ ਭਲਾਈ ਲਈ ਆਵਾਜ਼ ਚੁੱਕੀ ਹੈ ਤੇ ਪਾਰਟੀ ਦੀ ਮਜ਼ਬੂਤੀ ਦੇ ਲਈ ਮੈਂ ਵੱਚਨਬੱਧ ਹਾਂ। ਦੱਸ ਦਈਏ ਕਿ ਦੱਬੀ ਆਵਾਜ਼ ਵਿਚ ਚੱਲ ਰਿਹਾ ਭਾਜਪਾ ਪੰਜਾਬ ਦਾ ਕਲੇਸ਼ ਹੁਣ ਵਧਦਾ ਵਿਖਾਈ ਦੇ ਰਿਹਾ ਹੈ. ਜਿਥੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਅੰਦੋਲਨ ਕਰ ਰਹੇ ਹਨ ਇਸ ਮੁੱਦੇ  ਤੇ ਪਾਰਟੀ ਵੰਡੀ ਗਈ ਹੈ. ਅਨਿਲ ਜੋਸ਼ੀ ਦਾ ਕਹਿਣਾ ਹੈ ਕਿ ਇਸ ਮੁੱਦੇ ਨੂੰ ਪੰਜਾਬ ਭਾਜਪਾ ਦੇ ਵਲੋਂ ਕੇਂਦਰ ਸਾਹਮਣੇ ਸਹੀ ਢੰਗ ਦੇ ਨਾਲ ਨਹੀਂ ਰੱਖਿਆ ਗਿਆ. ਇਸ ਕਰਕੇ ਇਹ ਅੰਦੋਲਨ ਇੰਨਾ ਵਧਿਆ ਹੈ. ਇਸ ਤੋਂ ਇਲਾਵਾ ਭਾਜਪਾ ਪੰਜਾਬ ਦੇ ਵਿੱਚ ਕੱਦ ਦੀ ਲੜਾਈ ਵੀ ਚੱਲ ਰਹੀ ਹੈ ਅਨਿਲ ਜੋਸ਼ੀ ਅਤੇ ਅਸ਼ਵਨੀ ਸ਼ਰਮਾ ਵਿਚਕਾਰ ਸਭ ਠੀਕ ਨਹੀਂ ਚੱਲ ਰਿਹਾ ਹੈ

ਦਸ ਦੇਈਏ ਕਿ ਕਿਸਾਨਾਂ ਦਾ ਹੱਕ ਪੂਰਨਾ ਅਨਿਲ ਜੋਸ਼ੀ ਨੂੰ ਉਸ ਸਮੇਂ ਮਹਿੰਗਾ ਪਿਆ ਜਦੋਂ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਭੇਜਿਆ।ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸੀ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਅਨਿਲ ਜੋਸ਼ੀ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।

Read what BJP leader Anil Joshi replied to the show cause notice


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now