ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਪੰਜਾਬ ’ਚ ਕੋਰੋਨਾ ਦੀ ਦਸਤਕ; ਜਾਣੋ ਕਿਸ ਜ਼ਿਲ੍ਹੇ ’ਚੋਂ ਸਾਹਮਣੇ ਆਇਆ ਪਹਿਲਾ ਮਾਮਲਾ

ਪੰਜਾਬ ’ਚ ਕੋਰੋਨਾ ਦੀ ਦਸਤਕ; ਜਾਣੋ ਕਿਸ  ਜ਼ਿਲ੍ਹੇ ’ਚੋਂ ਸਾਹਮਣੇ ਆਇਆ ਪ


ਫਿਰੋਜ਼ਪੁਰ

 ਫਿਰੋਜ਼ਪੁਰ,27ਮਈ 2025:ਪੰਜਾਬ ’ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਜ਼ਿਲ੍ਹਾ  ਫਿਰੋਜ਼ਪੁਰ ’ਚ ਕੋਵਿਡ 19 ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਲੋਕਾਂ ’ਚ ਦਹਿਸ਼ਤ ਮਚਾ ਦਿੱਤੀ ਹੈ। ਨੌਜਵਾਨ ਦੀ ਪਛਾਣ ਦਿਨੇਸ਼ ਕੁਮਾਰ ਵਜੋਂ ਹੋਈ ਹੈ। 

ਦੱਸ ਦਈਏ ਕਿ ਪੀੜਤ ਨੌਜਵਾਨ ਅੰਬਾਲਾ ਦਾ ਰਹਿਣ ਵਾਲਾ ਹੈ। ਜੋ ਕਿ ਗੁਰੂਗ੍ਰਾਮ ’ਚ ਨੌਕਰੀ ਕਰ ਰਿਹਾ ਸੀ। ਜਿਸਦੀ ਤਬੀਅਤ ਖਰਾਬ ਹੋਣ ਕਰਕੇ ਉਹ ਆਪਣੇ ਪਰਿਵਾਰ ਫਿਰੋਜ਼ਪੁਰ ਜ਼ਿਲ੍ਹੇ ’ਚ ਆਇਆ ਹੋਇਆ ਸੀ। ਜਿੱਥੇ ਉਸਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਸਦਾ ਰੈਪਿਡ ਐਂਟੀਜੇਨ ਟੈਸਟ ਕਰਵਾਇਆ ਗਿਆ ਹੈ। ਜਿੱਥੇ ਉਸਦਾ ਟੈਸਟ ਪਾਜ਼ੀਟਿਵ ਆਇਆ। ਹੁਣ ਨੌਜਵਾਨ ਨੂੰ ਹਿਦਾਇਤਾਂ ਦੇ ਤੌਰ ’ਤੇ 7 ਦਿਨਾਂ ਦੇ ਲਈ ਘਰ ’ਚ ਆਈਸੋਲੇਟ ਕਰ ਦਿੱਤਾ ਗਿਆ ਹੈ। 

ਕਾਬਿਲੇਗੌਰ ਹੈ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 1047 ਤੱਕ ਪਹੁੰਚ ਗਈ ਹੈ। ਕੇਰਲ ਵਿੱਚ ਸਭ ਤੋਂ ਵੱਧ ਸਰਗਰਮ ਮਾਮਲਿਆਂ ਦੀ ਗਿਣਤੀ 430 ਹੈ। ਮਹਾਰਾਸ਼ਟਰ ਵਿੱਚ 208, ਦਿੱਲੀ ਵਿੱਚ 104 ਅਤੇ ਗੁਜਰਾਤ ਵਿੱਚ 83 ਮਾਮਲੇ ਹਨ। ਕਰਨਾਟਕ ਦੇ 80 ਮਾਮਲਿਆਂ ਵਿੱਚੋਂ 73 ਇਕੱਲੇ ਬੰਗਲੁਰੂ ਵਿੱਚ ਹਨ।

The Arrival Of Corona In Punjab Find Out From Which District The First Case Emerged


Popular Posts
Just Now