ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਭਲਕੇ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦਾ ਸੰਸਕਾਰ

Sukhdev-Singh-Dhindsa-s-Last-Rit


Chandigarh

ਸੰਗਰੂਰ,29 ਮਈ 2025:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ  ਸਿੰਘ ਢੀਂਡਸਾ  ਜਿਨ੍ਹਾਂ ਦਾ ਦੇਹਾਂਤ ਫੋਰਟਿਸ ਹਸਪਤਾਲ 'ਚ ਬੀਤੀ ਰਾਤ ਨੂੰ ਹੋਇਆ। ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਉਹਨਾਂ ਦਾ ਅੰਤਿਮ ਸੰਸਕਾਰ 30 ਮਈ 2025 ਨੂੰ ਪਿੰਡ ਉਬਾਵਾਲਾ ਵਿਖੇ ਦੁਪਹਿਰ 3 ਵਜੇ ਹੋਵੇਗਾ। 

ਇਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਸੰਗਰੂਰ ਤੱਕ ਲੈਕੇ ਜਾਏਗਾ। ਜਿਸ ਤੋਂ ਬਾਅਦ ਉਹਨਾਂ ਦੀ ਦੇਹ ਨੂੰ ਸਵੇਰੇ 10:30 ਵਜੇ ਤੋਂ ਲੈਕੇ 2:00 ਵਜੇ ਤੱਕ ਅੰਤਿਮ ਦਰਸ਼ਨ ਲਈ ਰੱਖਿਆ ਜਾਵੇਗਾ। ਜਿਸ ਤੋਂ ਬਾਅਦ ਉਹਨਾਂ ਦਾ ਸੰਸਕਾਰ ਉਬਵਾਲਾ 'ਚ 3:00 ਵਜੇ ਕੀਤਾ ਜਾਵੇਗਾ। 

Sukhdev Singh Dhindsa s Last Rites Will Be Performed Tomorrow


Popular Posts
Just Now