ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਵਿਧਾਇਕ ਰਮਨ ਅਰੋੜਾ ਬਾਰੇ ਅਦਾਲਤ ਨੇ ਦਿੱਤਾ ਵੱਡਾ ਬਿਆਨ, ਜਾਰੀ ਕੀਤਾ ਹੁਕਮ

ਵਿਧਾਇਕ ਰਮਨ ਅਰੋੜਾ ਬਾਰੇ ਅਦਾਲਤ ਨੇ ਦਿੱਤਾ ਵੱਡਾ ਬਿਆਨ, ਜਾਰੀ ਕੀਤਾ ਹੁ


ਜਲੰਧਰ

ਜਲੰਧਰ :2ਜੂਨ 2025: ਜਲੰਧਰ ਦੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਵਿਜੀਲੈਂਸ ਟੀਮ ਨੇ ਅੱਜ ਇੱਕ ਵਾਰ ਫਿਰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਰਮਨ ਅਰੋੜਾ ਨੂੰ ਲਗਭਗ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਧਾਇਕ ਰਮਨ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਵਿਜੀਲੈਂਸ ਟੀਮ ਵੱਲੋਂ ਰਮਨ ਅਰੋੜਾ ਦਾ ਦੋ ਵਾਰ ਰਿਮਾਂਡ ਲਿਆ ਜਾ ਚੁੱਕਾ ਹੈ, ਜਿਸ ਵਿੱਚ ਪਹਿਲੀ ਵਾਰ ਵਿਜੀਲੈਂਸ ਨੇ ਅਦਾਲਤ ਤੋਂ ਰਮਨ ਅਰੋੜਾ ਦਾ 5 ਦਿਨ ਦਾ ਰਿਮਾਂਡ ਪ੍ਰਾਪਤ ਕੀਤਾ ਅਤੇ ਦੂਜੀ ਵਾਰ 4 ਦਿਨ ਦਾ ਰਿਮਾਂਡ ਪ੍ਰਾਪਤ ਕੀਤਾ ਗਿਆ। ਮਾਮਲੇ ਦੀ ਅਗਲੀ ਸੁਣਵਾਈ 16 ਜੂਨ ਨੂੰ ਹੋਵੇਗੀ।  

The Court Has Issued A Major Statement Regarding MLA Raman Arora And Has Released An Order


Popular Posts
Just Now