ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਭਾਰਤ ਭੂਸ਼ਣ ਆਸ਼ੂ ਨੂੰ ਸੰਮਣ ਭੇਜਣ ਵਾਲਾ ਐਸਐਸਪੀ ਵਿਜੀਲੈਂਸ ਸਸਪੈਂਡ

The-ssp-vigilance-who-sent-the-s


ਲੁਧਿਆਣਾ,06ਜੂਨ 2025: ਲੁਧਿਆਣਾ ਇਸ ਤੋਂ ਇਸ ਤੋਂ ਪੱਛਮੀ ਹਲਕੇ ਤੇ ਹੁਣ ਜਾ ਰਹੀ ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਨੀ ਆਸੂ ਨੂੰ ਸੰਮਣ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹਾਲਾਂਕਿ ਇਸ ਬਾਰੇ ਅਧਿਕਾਰੀ ਤੌਰ ਤੇ ਜਾਣਕਾਰੀ ਸਾਹਮਣੇ ਨਹੀਂ ਆਈ।

 ਸੂਤਰਾਂ ਮੁਤਾਬਕ ਐਸਐਸਪੀ ਵਿਜਲੈਂਸ ਜਗਪ੍ਰੀਤ ਸਿੰਘ ਭਾਰਤ ਭੂਸ਼ਣ ਆਸ਼ੂ ਦੇ ਕਾਫੀ ਕਰੀਬੀ ਹਨ ਤੇ ਉਨਾਂ ਦੀ ਬਾਪ ਆਪਸ ਵਿੱਚ ਮੀਟਿੰਗ ਵੀ ਹੋਈ ਸੀ ਇਸ ਤੋਂ ਬਾਅਦ ਰਾਤੋ ਰਾਤ ਹੀ ਐਸਐਸਪੀ ਵੱਲੋਂ ਬਿਨਾਂ ਕਿਸੇ ਨੂੰ ਪੁੱਛੇ ਦੱਸੇ ਉਹਨਾਂ ਨੂੰ ਸਮਨ ਭੇਜੇ ਗਏ ਤਾਂ ਜੋ ਜਿਮਨੀ ਚੋਣਾਂ ਵਿੱਚ ਆਸੂ ਨੂੰ ਹਮਦਰਦੀ ਮਿਲ ਸਕੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ ਅਤੇ ਭਾਰਤ ਭੂਸ਼ਣ ਆਸ਼ੂ ਇਕੱਠੇ ਪੜ੍ਦੇ ਰਹੇ ਹਨ। ਜਦੋਂ ਉਹ ਡੀਐਸਪੀ ਬਣੇ ਸੀ ਉਸ ਪਿੱਛੇ ਵੀ ਸਾਬਕਾ ਕੈਬਨਟ ਮੰਤਰੀ ਆਸੂ ਨੇ ਅਹਿਮ ਰੋਲ ਅਦਾ ਕੀਤਾ ਸੀ ।ਫਿਲਹਾਲ ਇਸ ਬਾਰੇ ਕਿਸੇ ਵੀ ਅਧਿਕਾਰੀ ਦਾ ਬਿਆਨ ਅਜੇ ਸਾਹਮਣੇ ਨਹੀਂ ਆਇਆ।


The ssp vigilance who sent the summons to bharat bhushan ashu has been suspended


Popular Posts
Just Now