ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਦੇ ਮੁਖੀ


ਅੰਮ੍ਰਿਤਸਰ

ਅੰਮ੍ਰਿਤਸਰ ,09ਜੂਨ 2025:  ਸ੍ਰੀ ਹਰਿਮੰਦਰ ਸਾਹਿਬ ਹਜ਼ਾਰਾਂ  ਦੀ ਗਿਣਤੀ ਵਿੱਚ ਸੰਗਤਾਂ ਆਉਂਦੀਆ ਹਨ।  ਗਰਮੀ ਹੋਵੇ ਜਾਂ ਸਰਦੀ ਸੰਗਤਾਂ ਦਾ ਇਕੱਠ ਸਦਾ ਦੀ ਬਰਕਰਾਰ ਰਹਿੰਦਾ ਹੈ। ਦੱਸ  ਦਿੰਦੇ ਹਾਂ  ਕੇ ਅੱਜ  ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ (ਸੋਮਵਾਰ) ਨੂੰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰਬਾਣੀ ਕੀਰਤਨ ਸੁਣਿਆ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ। ਦਰਸ਼ਨਾਂ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਕਾਫ਼ਲੇ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਏ।

Baba Gurinder Singh Dhillon The Head Of Dera Beas Paid His Respects At Sachkhand Sri Harmandir Sahib


Popular Posts
Just Now