ਯਾਤਰੀ ਦੇ ਪਾਵਰ ਬੈਂਕ ਤੋਂ ਧੂੰਆਂ ਨਿਕਲਣ ਕਾਰਨ ਇੰਡੀਗੋ ਫਲਾਈਟ ਹੈਦਰਾਬਾਦ ਵੱਲ ਡਾਇਵਰਟ ਹੋਈ IND Vs WI: ਭਾਰਤ ਨੇ ਤੀਜੇ ਟੀ-20 ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ, ਸੀਰੀਜ਼ ਵਿੱਚ ਕੀਤੀ ਵਾਪਸੀ ਭਾਰਤੀਆਂ ਲਈ ਟਰੰਪ ਪ੍ਰਸ਼ਾਸਨ ਦੇ ਦੋ ਵੱਡੇ ਸੰਦੇਸ਼! ਸਤਿਆ ਨਡੇਲਾ ਦਾ ਸਨਮਾਨ ਅਤੇ H-1B 'ਤੇ ਸਖ਼ਤੀ ਪੰਜਾਬ ਕਾਂਗਰਸ ਦੀ ਕਮਾਨ ਪਰਗਟ ਸਿੰਘ ਨੇ ਸੰਭਾਲੀ; ਦੇਸ਼ ਵਿੱਚ ਬੇਹੱਦ ਖਤਰਨਾਕ ਅਤੇ ਗੰਭੀਰ ਸਥਿਤੀ ਪੈਦਾ ਕਰਨ ਦਾ ਪ੍ਰਯਾਸ ਕੀਤਾ ਜਾ ਰਿਹਾ ਹੈ ASI ਦੀ ਗੋਲੀ ਮਾਰ ਕੇ ਹੱਤਿਆ ਨੇਪਾਲ ਦੇ ਗੋਰਖਾ ਜ਼ਿਲ੍ਹੇ ਵਿੱਚ ਅਚਾਨਕ ਹੜ੍ਹ; ਹੁਣ ਤੱਕ 80 ਲੋਕ ਬਚਾਏ ਗਏ, 5 ਲਾਪਤਾ ਰਿਆਧ ਹਵਾਈ ਅੱਡੇ 'ਤੇ ਹਮਲੇ ਵਿੱਚ 11 ਭਾਰਤੀ ਜ਼ਖ਼ਮੀ; ਭਾਰਤੀ ਦੂਤਾਵਾਸ ਸਾਊਦੀ ਅਧਿਕਾਰੀਆਂ ਨਾਲ ਤਾਲਮੇਲ ਵਿੱਚ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-10-2026 05:15 AM ਮੀਂਹ ਨੇ ਮੰਡੀਆਂ ’ਚ ਭਿੱਜਾਈ ਕਣਕ, ਮੰਡੀ ਦੇ ਹਾਲਾਤ ਦੇਖ ਕੇ ਆ ਜਾਵੇਗਾ ਰੋਣਾ!

ਰਾਮਪੁਰਾ ਨੇੜੇ ਵਾਪਰਿਆ ਭਿਆਨਕ ਹਾਦਸਾ, ASI ਜਲੰਧਰ ਸਿੰਘ ਦੀ ਮੌਕੇ 'ਤੇ ਮੌ.ਤ

ਰਾਮਪੁਰਾ  ਨੇੜੇ ਵਾਪਰਿਆ ਭਿਆਨਕ ਹਾਦਸਾ, ASI  ਜਲੰਧਰ ਸਿੰਘ ਦੀ ਮੌਕੇ 'ਤ


ਬਠਿੰਡਾ , 17 ਜੂਨ ,2025 : ਬਠਿੰਡਾ ਵਿੱਚ ਇੱਕ ਪੁਲਿਸ ਗੱਡੀ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਇੱਕ ਕਰਮਚਾਰੀ ਦੀ ਮੌਤ ਹੋ ਗਈ। ਜਦੋਂ ਕਿ ਇੱਕ ਇੰਸਪੈਕਟਰ ਸਮੇਤ ਚਾਰ ਕਰਮਚਾਰੀ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਏਐਸਆਈ ਜਲੰਧਰ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪੁਲਿਸ ਨੇ ਨੁਕਸਾਨੀ ਗਈ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਲਗਭਗ 4 ਵਜੇ ਵਾਪਰਿਆ। ਜਦੋਂ ਸ੍ਰੀ ਮੁਕਤਸਰ ਸਾਹਿਬ ਦੇ ਸੀਆਈਏ ਸਟਾਫ਼ ਦੀ ਗੱਡੀ ਪਟਿਆਲਾ ਤੋਂ ਵਾਪਸ ਆਉਂਦੇ ਸਮੇਂ ਇੱਕ ਟਰੱਕ ਨਾਲ ਟਕਰਾ ਗਈ। ਐਸਆਈ ਜਲੰਧਰ ਸਿੰਘ ਬੋਲੈਰੋ ਕਾਰ ਚਲਾ ਰਹੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪੁਲਿਸ ਦੀ ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
ਜ਼ਿਆਦਾ ਖੂਨ ਵਹਿਣ ਕਾਰਨ ਏਐਸਆਈ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਪਿਛਲੀ ਸੀਟ ’ਤੇ ਬੈਠੇ ਇੰਸਪੈਕਟਰ ਸਮੇਤ ਤਿੰਨ ਹੋਰ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ। ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਪੁਲਿਸ ਨੇ ਜ਼ਖ਼ਮੀ ਏਐਸਆਈ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇੰਸਪੈਕਟਰ ਰਾਜਦੀਪ ਸਿੰਘ ਅਤੇ ਹੋਰ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਟਰੱਕ ਮਾਲਕ ਨੇ ਦੱਸਿਆ ਕਿ ਉਸਦਾ ਟਰੱਕ ਬਰਨਾਲਾ ਤੋਂ ਆ ਰਹੀ ਸੀ। ਇੱਕ ਪੁਲਿਸ ਗੱਡੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਏਐਸਆਈ ਜਲੰਧਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰਾਮਪੁਰਾ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ। ਥਾਣਾ ਸਦਰ ਰਾਮਪੁਰਾ ਦੇ ਮੁਨਸ਼ੀ ਚਰਨਜੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Read  More :







A horrific incident occurred near rampura asi jalandhar singh died on the spot


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now