ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਅੰਮ੍ਰਿਤਸਰ ’ਚ ਨਵ ਵਿਆਹੁਤਾ ਨੇ ਕੀਤੀ ਖ਼ੁਦਕਸ਼ੀ

ਅੰਮ੍ਰਿਤਸਰ ’ਚ ਨਵ ਵਿਆਹੁਤਾ ਨੇ ਕੀਤੀ ਖ਼ੁਦਕਸ਼ੀ


ਅੰਮ੍ਰਿਤਸਰ

ਅੰਮ੍ਰਿਤਸਰ, 17 ਜੂਨ 2025: ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਕ੍ਰਿਸ਼ਨਾ ਨਗਰ ਇਲਾਕੇ ਵਿੱਚ ਇੱਕ ਨਵ ਵਿਆਹੁਤਾ ਨੇ ਆਤਮ ਹੱਤਿਆ ਕਰ ਲਈ ਹੈ।ਮ੍ਰਿਤਕਾ ਰੁਪਿੰਦਰ ਕੌਰ ਦਾ ਵਿਆਹਇੱਕ ਮਹੀਨੇ ਪਹਿਲਾਂ ਹੋਇਆ ਸੀ, ਚਾਰ ਮਹੀਨੇ ਦੀ ਸੀ ਗਰਭਵਤੀ ਸੀ। ਮ੍ਰਿਤਕ ਲੜਕੀ ਦਾ ਸੁਹਰਾ ਕੁਲਦੀਪ ਸਿੰਘ ਅਤੇ ਪਤੀ ਇੰਦਰਜੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਕੰਮ ਕਰਦੇ ਹਨ।  ਸੁਹਰਾ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪਤੀ ਇੰਦਰਜੀਤ ਸਿੰਘ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਤੈਨਾਤ ਹਨ।  
ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸੁਹਰੇ ਪਰਿਵਾਰ ’ਤੇ ਹੱਤਿਆ ਕਰਨ ਦੇ ਆਰੋਪ ਲਗਾਏ ਹਨ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਸਾਰੇ ਮਾਮਲੇ ਦੀ ਜਾਂਚ, ਪੁਲਿਸ ਨੇ ਕਿਹਾ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।  ਮ੍ਰਿਤਕਾ ਦੇ ਸੁਹਰੇ ਕੁਲਦੀਪ ਸਿੰਘ ਨੇ ਕਿਹਾ ਕਿ ਉਹਨਾਂ ਦੀ ਨੂੰਹ ਨਾਲ ਕੋਈ ਰੰਜਿਸ਼ ਨਹੀਂ ਸੀ।
Read More:

A newlywed committed suicide in amritsar


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now