ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀ


ਚੰਡੀਗੜ੍ਹ, 21 ਜੂਨ 2025: ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਸਥਾਨ 'ਤੇ ਹੋਵੇਗੀ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਮੌਜੂਦ ਰਹਿਣਗੇ।
ਹਾਲਾਂਕਿ ਫਿਲਹਾਲ ਮੀਟਿੰਗ ਦੇ ਏਜੰਡੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।
Read More:

Today an important meeting of the punjab cabinet is taking place under the leadership of minister bhagwant singh mann


Popular Posts
Just Now