ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਭਾਰਤ ਭੂਸ਼ਣ ਆਸ਼ੂ ਨੇ PPCC ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਭਾਰਤ ਭੂਸ਼ਣ ਆਸ਼ੂ ਨੇ PPCC ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤ


ਲੁਧਿਆਣਾ, 24 ਜੂਨ 2025: ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਹਾਰ ਤੋਂ ਬਾਅਦ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC ) ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
'ਆਪ' ਉਮੀਦਵਾਰ ਸੰਜੀਵ ਅਰੋੜਾ ਤੋਂ ਵੱਡੇ ਫਰਕ ਨਾਲ ਹਾਰਨ ਵਾਲੇ ਆਸ਼ੂ ਨੇ ਕਿਹਾ ਕਿ ਉਹ ਮਹੱਤਵਪੂਰਨ ਜ਼ਿਮਨੀ ਚੋਣ ਵਿੱਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਣ ਲਈ ਅਸਤੀਫਾ ਦੇ ਰਹੇ ਹਨ।
ਆਪਣਾ ਅਸਤੀਫ਼ਾ ਸੌਂਪਣ ਤੋਂ ਬਾਅਦ, ਆਸ਼ੂ ਨੇ ਕਿਹਾ, "ਮੈਂ ਜਨਤਾ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਨਤੀਜੇ ਦੀ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ।" ਇਹ ਜ਼ਿਮਨੀ-ਚੋਣ ਦਾ ਨਤੀਜਾ ਪੰਜਾਬ ਕਾਂਗਰਸ ਲਈ ਝਟਕਾ ਹੈ, ਜਿਸਨੇ ਲੁਧਿਆਣਾ ਪੱਛਮੀ ਨੂੰ ਵੱਕਾਰ ਦੀ ਲੜਾਈ ਬਣਾਇਆ ਸੀ।
Read More:

Bharat bhushan ashu resigns as ppcc working president


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now