ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਸਮੇਤ 14 ਉਮੀਦਵਾਰਾਂ ਦੇ ਕੀਤੇ ਐਲਾਨ

ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਸਮੇਤ 14 ਉਮੀਦਵਾਰਾਂ ਦੇ ਕੀਤੇ ਐਲਾ


LPTV / Chandigarh

ਆਮ ਆਦਮੀ ਪਾਰਟੀ ਨੇ ਆਪਣੀ ਚੋਣਾਵੀ ਰਣਨੀਤੀ ਨੂੰ ਅੱਗੇ ਵਧਾਉਂਦਿਆਂ ਐਤਵਾਰ ਨੂੰ ਪੰਜਾਬ ਦੇ 14 ਵਿਧਾਨਸਭਾ ਖੇਤਰਾਂ ਲਈ ਹਲਕਾ ਇੰਚਾਰਜ ਤਾਇਨਾਤ ਕਰਨ ਦਾ ਐਲਾਨ ਕਰ ਦਿੱਤਾ ਹੈ

ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਪੰਜਾਬ 24 ਵਿਧਾਨਸਭਾ ਖੇਤਰਾਂ ਲਈ ਹਲਕਾ ਇੰਚਾਰਜ ਲਗਾਉਂਦੇ ਸਨ। ਹੁਣ ਇਹ ਗਿਣਤੀ ਕੁੱਲ 38 ਹੋ ਗਈ ਹੈ।

ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵਲੋਂ ਜਾਰੀ ਕੀਤੀ ਗਈ ਇਕ ਸੂਚੀ ਵਿਚ ਸ੍ਰੀ ਹਰਗੋਬਿੰਦਪੁਰ ਤੋਂ ਅਮਰਪਾਲ ਸਿੰਘ, ਫ਼ਤਹਿਗੜ੍ਹ ਚੁੜੀਆਂ ਤੋਂ ਬਲਬੀਰ ਸਿੰਘ ਪੰਨੂ, ਅਟਾਰੀ ਤੋਂ ਜਸਵਿੰਦਰ ਸਿੰਘ, ਖੇਮਕਰਨ ਤੋਂ ਸਰਵਨ ਸਿੰਘ ਘੁਨ, ਪੱਟੀ ਤੋਂ ਲਾਲਜੀਤ ਭੁੱਲਰ, ਕਰਤਾਰਪੁਰ ਤੋਂ ਬਲਕਾਰ ਸਿੰਘ, ਖਰੜ ਤੋਂ ਅਨਮੋਲ ਗਗਨ ਮਾਨ, ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਸਮਰਾਲਾ ਤੋਂ ਜਗਤਾਰ ਸਿੰਘ, ਸ਼੍ਰੀ ਮੁਕਤਸਰ ਸਾਹਿਬ ਤੋਂ ਜਗਦੀਪ ਸਿੰਘ ਕਾਕਾ ਬਰਾੜ, ਭੁੱਚੋ ਮੰਡੀ ਤੋਂ ਮਾਸਟਰ ਜਗਸੀਰ ਸਿੰਘ, ਮਾਨਸਾ ਤੋਂ ਵਿਜੇ ਸਿੰਗਲਾ, ਰਾਜਪੁਰਾ ਤੋਂ ਨੀਨਾ ਮਿੱਤਲ ਤੇ ਘਨੌਰ ਤੋਂ ਗੁਰਲਾਲ ਘਨੌਰ ਨੂੰ ਹਲਕਾ ਇੰਚਾਰਜ ਲਗਾਇਆ ਗਿਆ ਹੈ।

Aam Aadmi Party announced 14 candidates including Anmol Gagan Mann


Popular Posts
Just Now