ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੰਜਾਬ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਬਰਾਮਦ

ਪੰਜਾਬ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਨਸ਼ੀਲੇ ਪਦਾ


ਪੰਜਾਬ, 08 ਜੁਲਾਈ 2025: ਪੰਜਾਬ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 128ਵੇਂ ਦਿ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 906 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 128 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 20,878 ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕਾਰਵਾਈ ਕੀਤੀ ਗਈ।
ਇਸ ਸੰਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 108 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 425 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਪੰਜਾਬ ਭਰ ਵਿੱਚ 78 ਐਫਆਈਆਰ ਦਰਜ ਕੀਤੀਆਂ । ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਪੰਜਾਬ ਪੁਲਿਸ ਨੇ ਅੱਜ 54 ਵਿਅਕਤੀਆਂ ਨੂੰ ਨਸ਼ਾ ਛੁਡਾਓ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।
Read More: 

Punjab police arrests 110 drug smugglers recovers narcotics


Popular Posts
Just Now