ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਰਾਜਾ ਵੜਿੰਗ ਦਾ ਮਨਪ੍ਰੀਤ ਬਾਦਲ 'ਤੇ ਹਮਲਾ, ਅਸਤੀਫੇ ਦੀ ਕੀਤੀ ਮੰਗ

ਰਾਜਾ ਵੜਿੰਗ ਦਾ ਮਨਪ੍ਰੀਤ ਬਾਦਲ 'ਤੇ ਹਮਲਾ, ਅਸਤੀਫੇ ਦੀ ਕੀਤੀ ਮੰਗ


Lptv / Chandigarh

ਪੰਜਾਬ ਕਾਂਗਰਸ ਦਾ ਪਹਿਲਾ ਕਲੇਸ਼ ਅਜੇ ਮੁੱਕਿਆ ਨਹੀਂ ਕਿ ਇੱਕ ਹੋਰ ਚਰਚਾ ਛਿੱੜ ਗਈ ਹੈ।ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਨੇ ਆਪਣੀ ਹੀ ਸਰਕਾਰ ਦੇ ਖਜ਼ਾਨਾ ਮੰਤਰੀ ਤੇ ਨਿਸ਼ਾਨਾ ਸਾਧਿਆ ਹੈ।
ਵੜਿੰਗ ਨੇ ਟਵਿੱਟ ਹੈਂਡਲ ਤੇ ਟਵੀਟ ਕਰਕੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਹਮਲਾ ਬੋਲਿਆ ਹੈ।ਵੜਿੰਗ ਨੇ ਲਿਖਿਆ, "ਪੰਜਾਬ ਦੇ ਵਿੱਤ ਮੰਤਰੀ ਲੋਕਾਂ ਦਾ ਪੈਸਾ ਪੰਜਾਬ ਨੂੰ ਬਰਬਾਦ ਕਰਨ ਵਾਲੇ ਅਕਾਲੀਆਂ ਨੂੰ ਵੰਡਣ ਵਿੱਚ ਵਿਅਸਤ ਹਨ।" ਉਨ੍ਹਾਂ ਮਨਪ੍ਰੀਤ ਬਾਦਲ ਦੇ ਇੱਕ ਤਸਵੀਰ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ਅਕਾਲੀ ਦਲ ਦੇ ਜ਼ੋਨ ਇੰਚਾਰਜ ਨੂੰ 15 ਲੱਖ ਰੁਪਏ ਵੰਡਦੇ ਹੋਏ ਮਨਪ੍ਰੀਤ ਬਾਦਲ।
ਵੜਿੰਗ ਨੇ ਅੱਗੇ ਲਿਖਿਆ, "ਕਾਂਗਰਸ ਨੂੰ ਕਮਜ਼ੋਰ ਕਰਨ ਅਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਇਹ ਯੋਜਨਾ ਮਨਪ੍ਰੀਤ ਬਾਦਲ ਵੱਲੋਂ ਮਹੀਨਿਆਂ ਤੋਂ ਚਲਾਈ ਜਾ ਰਹੀ ਹੈ।" ਉਨ੍ਹਾਂ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਮਨਪ੍ਰੀਤ ਬਾਦਲ ਤੇ ਤੁਰੰਤ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਅਸਤੀਫਾ ਲੈਣ।

Raja warings attack on manpreet badal demanded resignation


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now