ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Adampur ’ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ

A-horrific-incident-occurred-in-


ਜਲੰਧਰ ,21 ਜੁਲਾਈ 2025 : (ਨਵਦੀਪ ਕੌਰ ਰਜ਼ਾਦਾ ): ਜਲੰਧਰ ਦੇ ਆਦਮਪੁਰ ’ਚ ਤੜਕਸਾਰ ਉਸ ਸਮੇਂ ਚੀਕ ਚਿਖਾੜਾ ਪੈ ਗਿਆ ਜਦੋ ਇੱਕ ਸਕੂਲ ਬੱਸ ਦੇ ਨਾਲ ਇੱਕ ਬੱਚੀ ਜ਼ਖਮੀ ਹੋ ਗਈ। ਹਾਦਸਾ ਇੰਨ੍ਹਾ ਜਿਆਦਾ ਭਿਆਨਕ ਸੀ ਕਿ ਬੱਚੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਐਸ ਡੀ ਪਬਲਿਕ ਸਕੂਲ ’ਚ ਸਕੂਲ ਬੱਸ ਨਾਲ ਹਾਦਸਾ ਵਾਪਰਿਆ। ਇਸ ਹਾਦਸੇ ਮਗਰੋਂ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ। 
ਦੱਸ ਦਈਏ ਕਿ ਐਸ ਡੀ ਪਬਲਿਕ ਸਕੂਲ ਚ ਸਕੂਲ ਬੱਸ ਨਾਲ 4 ਸਾਲਾਂ ਬੱਚੀ ਜ਼ਖਮੀ ਹੋਈ ਸੀ। ਜਿਸ ਤੋਂ ਬਾਅਦ ਬੱਚੀ ਨੂੰ ਜ਼ਖਮੀ ਹਾਲਤ ’ਚ ਨਿੱਜੀ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। 
ਮਿਲੀ ਜਾਣਕਾਰੀ ਮੁਤਾਬਿਕ 4 ਸਾਲਾਂ ਬੱਚੀ ਦੀ ਪਛਾਣ ਕੀਰਤ ਕੌਰ ਵਜੋਂ ਹੋਈ ਹੈ। ਜੋ ਕਿ UKG ਜਮਾਤ ਦੀ ਵਿਦਿਆਰਥਣ ਸੀ। ਇਸ ਹਾਦਸੇ ਮਗਰੋਂ ਮਾਪਿਆਂ ਸਣੇ ਪੂਰੇ ਇਲਾਕੇ ’ਚ ਗਮ ਦਾ ਮਾਹੌਲ ਬਣਿਆ ਹੋਇਆ ਹੈ। 
Read more :










A horrific incident occurred in adampur


Popular Posts
Just Now