ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਵਿਸ਼ਵ ਵਿਜੇਤਾ ਸਾਬਕਾ ਕ੍ਰਿਕੇਟਰ ਯਸ਼ਪਾਲ ਸ਼ਰਮਾ ਦਾ ਦੇਹਾਂਤ

ਵਿਸ਼ਵ ਵਿਜੇਤਾ ਸਾਬਕਾ ਕ੍ਰਿਕੇਟਰ ਯਸ਼ਪਾਲ ਸ਼ਰਮਾ ਦਾ ਦੇਹਾਂਤ


LPTV / Chandigarh

ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕ੍ਰਿਕੇਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਹਾਰਟ ਅਟੈਕ ਦੇ ਕਾਰਨ ਉਨ੍ਹਾਂ ਦਾ ਦਿਹਾਂਤ ਹੋਇਆ ਹੈ।11 ਅਗਸਤ 1954 ਨੂੰ ਪੰਜਾਬ ਦੇ ਲੁਧਿਆਣਾ ‘ਚ ਜੰਮੇ ਯਸ਼ਪਾਲ ਸ਼ਰਮਾ ਨੇ 66 ਸਾਲ ਦੀ ਉਮਰ ‘ਚ ਆਖਰੀ ਸਾਲ ਲਏ।ਯਸ਼ਪਾਲ ਸ਼ਰਮਾ ਟੀਮ ਇੰਡੀਆ ਦੇ ਸਲੈਕਟਰ ਵੀ ਰਹਿ ਚੁੱਕੇ ਹਨ।

ਦੱਸਣਯੋਗ ਹੈ ਕਿ ਯਸ਼ਪਾਲ ਸ਼ਰਮਾ 1983 ‘ਚ ਵਿਸ਼ਵਵਿਜੇਤਾ ਭਾਰਤੀ ਕ੍ਰਿਕੇਟ ਟੀਮ ਦੇ ਮੈਂਬਰ ਸਨ।ਜਾਣਕਾਰੀ ਮੁਤਾਬਕ ਯਸ਼ਪਾਲ ਸ਼ਰਮਾ ਅੱਜ ਸਵੇਰੇ ਮਾਰਨਿੰਗ ਵਾਕ ‘ਤੇ ਗਏ ਸਨ।ਸਵੇਰੇ ਦੀ ਸੈਰ ਤੋਂ ਵਾਪਸ ਆ ਕੇ ਉਨ੍ਹਾਂ ਨੇ ਘਰ ਕਿਹਾ ਸੀ ਕਿ ਉਨਾਂ੍ਹ ਨੂੰ ਥੋੜਾ ਅਜੀਬ ਲੱਗ ਰਿਹਾ ਹੈ।

ਉਨ੍ਹਾਂ ਦੇ ਕਾਲਜੇ ‘ਚ ਦਰਦ ਦੀ ਸ਼ਿਕਾਇਤ ਕੀਤੀ।ਜਿਸ ਤੋਂ ਬਾਅਦ ਉਨਾਂ੍ਹ ਨੂੰ ਤੁਰੰਤ ਹਸਪਤਾਲ ਲਏ ਜਾਣ ਦੀ ਕੋਸ਼ਿਸ਼ ਕੀਤੀ ਗਈ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਦੀ ਸਵੇਰੇ 7.40 ‘ਤੇ ਉਨਾਂ੍ਹ ਦਾ ਦਿਹਾਂਤ ਹੋ ਗਿਆ।

World winner former cricketer Yashpal Sharma passed away


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now