ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, 14 ਦਿਨਾਂ ਲਈ ਨਿਆਇਕ ਹਿਰਾਸਤ ਵਧਾਈ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, 14 ਦਿਨਾਂ ਲਈ


Jalandhar

ਸਟੇਟ ਡੈਸਕ: ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ 540 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਅਤੇ ਡਰੱਗ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮਜੀਠੀਆ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। 

ਸੁਣਵਾਈ ਦੌਰਾਨ ਸਰਕਾਰੀ ਧਿਰ ਅਤੇ ਮਜੀਠੀਆ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਸ ਦੀ ਹਿਰਾਸਤ 16 ਅਗਸਤ 2025 ਤੱਕ ਵਧਾਉਣ ਦਾ ਫੈਸਲਾ ਕੀਤਾ।ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ 'ਤੇ ਬੇਨਾਮੀ ਜਾਇਦਾਦਾਂ ਅਤੇ ਸ਼ੈੱਲ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦੇ ਦੋਸ਼ ਲਾਏ ਹਨ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਨਵੇਂ ਸਬੂਤ ਹਨ, ਜਿਨ੍ਹਾਂ ਦੇ ਆਧਾਰ 'ਤੇ ਛਾਪੇਮਾਰੀ ਅਤੇ ਜਾਂਚ ਜਾਰੀ ਹੈ।

Bikram Singh Majithia Did Not Get Relief From The Court Judicial Custody Extended For 14 Days


Popular Posts
Just Now