ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹੁਣ ਅਗਲੇ ਮਹੀਨੇ ਹੀ ਖੁੱਲਣਗੇ ਪੰਜਾਬ ਦੇ ਸਕੂਲ

School-Closed


Chandigarh

ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬੇ ਵਿਚ ਲਗਾਤਾਰ ਪੈ ਰਹੀ ਮੀਂਹ ਕਾਰਨ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਲਿਆ ਗਿਆ ਹੈ। ਸੀ ਐਮ ਭਗਵੰਤ ਸਿੰਘ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਾਰੇ ਸਕੂਲ 27 ਤੋਂ 30 ਅਗਸਤ ਤਕ ਬੰਦ ਰਹਿਣਗੇ। ਸੀ ਐਮ  ਮਾਨ ਨੇ ਟਵੀਟ ਕੀਤਾ ਹੈ ਕਿ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ ਜਿਸ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ ਅਤੇ 31 ਅਗਸਤ ਨੂੰ ਐਤਵਾਰ ਹੋਣ ਕਰਕੇ ਹੁਣ ਸਕੂਲ ਅਗਲੇ ਮਹੀਨੇ 1 ਸਤੰਬਰ ਤੋਂ ਖੁੱਲਣਗੇ ।




School Closed


Popular Posts
Just Now