ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਸੱਦੀ ਅੱਜ ਕੈਬਨਿਟ ਮੀਟਿੰਗ, ਕਈ ਅਹਿਮ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਸੱਦੀ ਅੱਜ ਕੈਬਨਿਟ ਮੀਟਿੰਗ, ਕ


Punjab

ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਸੱਦੀ ਅੱਜ ਕੈਬਨਿਟ ਮੀਟਿੰਗ, ਕਈ ਅਹਿਮ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਬਾਬੂਸ਼ਾਹੀ ਬਿਊਰੋ

ਚੰਡੀਗੜ੍ਹ, 24 ਸਤੰਬਰ 2025: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਹੋ ਰਹੀ ਹੈ, ਜਿਸ ਕਾਰਨ ਇਸ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

ਕਿੰਨੇ ਵਜੇ ਹੋਵੇਗੀ ਮੀਟਿੰਗ 

ਜਾਣਕਾਰੀ ਅਨੁਸਾਰ, ਕੈਬਨਿਟ ਦੀ ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਸੂਬੇ ਨਾਲ ਜੁੜੇ ਵੱਖ-ਵੱਖ ਨੀਤੀਗਤ ਅਤੇ ਪ੍ਰਸ਼ਾਸਨਿਕ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਕਈ ਵੱਡੇ ਐਲਾਨਾਂ 'ਤੇ ਮੋਹਰ ਲੱਗ ਸਕਦੀ ਹੈ।

ਹਰਪਾਲ ਸਿੰਘ ਚੀਮਾ ਪ੍ਰੈੱਸ ਕਾਨਫਰੰਸ ਰਾਹੀਂ ਦੇਣਗੇ ਜਾਣਕਾਰੀ

ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪ੍ਰੈੱਸ ਕਾਨਫਰੰਸ ਰਾਹੀਂ ਕੈਬਨਿਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

CM Mann Calls Cabinet Meeting Today Before Special Session Many Important Decisions May Be Finalized


Popular Posts
Just Now