ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

CM ਮਾਨ ਭਲਕੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

CM-Mann-Will-Meet-Amit-Shah-Tomo


Punjab

CM ਮਾਨ ਭਲਕੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 29 ਸਤੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ, 30 ਸਤੰਬਰ ਨੂੰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਦਾ ਮੁੱਖ ਏਜੰਡਾ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਤੋਂ ਵਾਧੂ ਰਾਹਤ ਰਾਸ਼ੀ ਦੀ ਮੰਗ ਕਰਨਾ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਕੋਲ ਸੂਬੇ ਲਈ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਦੀ ਵੰਡ ਵਧਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਰੱਖਣਗੇ, ਤਾਂ ਜੋ ਹੜ੍ਹ ਪੀੜਤਾਂ ਨੂੰ ਜਲਦੀ ਤੋਂ ਜਲਦੀ ਰਾਹਤ ਪਹੁੰਚਾਈ ਜਾ ਸਕੇ।

CM Mann Will Meet Amit Shah Tomorrow


Popular Posts
Just Now