ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸ਼ਿਵ ਸੈਨਾ ਆਗੂ 'ਤੇ ਤਲਵਾਰਾਂ ਨਾਲ ਜਾਨਲੇਵਾ ਹਮਲਾ, ਹਾਲਤ ਗੰਭੀਰ

Deadly-Attack-On-Shiv-Sena-Leade


Punjab

ਸ਼ਿਵ ਸੈਨਾ ਆਗੂ 'ਤੇ ਤਲਵਾਰਾਂ ਨਾਲ ਜਾਨਲੇਵਾ ਹਮਲਾ, ਹਾਲਤ ਗੰਭੀਰ

ਮਾਨਸਾ, 1 ਅਕਤੂਬਰ, 2025: ਮਾਨਸਾ ਵਿੱਚ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਸ਼ਹਿਰੀ ਪ੍ਰਧਾਨ ਚੰਦਨ ਜਿੰਦਲ 'ਤੇ ਕੁਝ ਹਮਲਾਵਰਾਂ ਨੇ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਕੇ ਤਲਵਾਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ. ਇਸ ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਕੀ ਹੈ ਪੂਰਾ ਮਾਮਲਾ?

ਸ਼ਿਵ ਸੈਨਾ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਅੰਕੁਸ਼ ਜਿੰਦਲ ਅਨੁਸਾਰ, ਇਹ ਹਮਲਾ ਪੁਰਾਣੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚੰਦਨ ਜਿੰਦਲ ਦਾ ਆਪਣੇ ਗੁਆਂਢੀ ਨਾਲ ਇੱਕ CCTV ਕੈਮਰੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸਦਾ ਮੂੰਹ ਚੰਦਨ ਦੇ ਘਰ ਵੱਲ ਸੀ.

ਇਸੇ ਵਿਵਾਦ ਦੇ ਚਲਦਿਆਂ ਮੰਗਲਵਾਰ ਦੇਰ ਰਾਤ, ਤਲਵਾਰਾਂ ਅਤੇ ਹੋਰ ਹਥਿਆਰਾਂ ਨਾਲ ਲੈਸ ਕੁਝ ਵਿਅਕਤੀ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ ਅਤੇ ਚੰਦਨ ਜਿੰਦਲ 'ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ.

Deadly Attack On Shiv Sena Leader With Swords Condition Critical


Popular Posts
Just Now