ਆਪ ਨੇ ਤਰਨਤਾਰਨ ਜਿਮਨੀ ਚੋਣ ਤੋਂ ਉਮੀਦਵਾਰ ਦਾ ਕੀਤਾ ਐਲਾਨ
Punjab
ਆਪ ਨੇ ਤਰਨਤਾਰਨ ਜਿਮਨੀ ਚੋਣ ਤੋਂ ਉਮੀਦਵਾਰ ਦਾ ਕੀਤਾ ਐਲਾਨ
ਆਪ ਨੇ ਤਰਨਤਾਰਨ ਜਿਮਨੀ ਚੋਣ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਹਰਮੀਤ ਸਿੰਘ ਸੰਧੂ ਨੂੰ ਤਰਨਤਾਰਨ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
AAP Announces Candidate For Tarn Taran By election