ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

DIG ਭੁੱਲਰ ਰਿਸ਼ਵਤ ਮਾਮਲੇ 'ਚ ਵੱਡਾ ਅੱਪਡੇਟ! ਵਿਚੋਲੇ ਕ੍ਰਿਸ਼ਨੂੰ ਨੂੰ 14 ਦਿਨ ਦੀ ਜੇਲ੍ਹ, ਜਾਣੋ ਭੁੱਲਰ ਨਾਲ ਕੀ ਹੋਇਆ?

DIG ਭੁੱਲਰ ਰਿਸ਼ਵਤ ਮਾਮਲੇ 'ਚ ਵੱਡਾ ਅੱਪਡੇਟ! ਵਿਚੋਲੇ ਕ੍ਰਿਸ਼ਨੂੰ ਨੂੰ


Punjab

DIG ਭੁੱਲਰ ਰਿਸ਼ਵਤ ਮਾਮਲੇ 'ਚ ਵੱਡਾ ਅੱਪਡੇਟ! ਵਿਚੋਲੇ ਕ੍ਰਿਸ਼ਨੂੰ ਨੂੰ 14 ਦਿਨ ਦੀ ਜੇਲ੍ਹ, ਜਾਣੋ ਭੁੱਲਰ ਨਾਲ ਕੀ ਹੋਇਆ?

ਚੰਡੀਗੜ੍ਹ, 6 ਨਵੰਬਰ 2025 (ਲਾਈਵ ਪੰਜਾਬੀ ਟੀਵੀ): ਰਿਸ਼ਵਤਖੋਰੀ ਦੇ ਮਾਮਲੇ 'ਚ ਫਸੇ ਪੰਜਾਬ ਪੁਲਿਸ ਦੇ ਸਸਪੈਂਡ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਉਸਦੇ ਵਿਚੋਲੇ ਕ੍ਰਿਸ਼ਨੂੰ ਨੂੰ ਅੱਜ ਵੀਰਵਾਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ।

ਸੁਣਵਾਈ ਦੌਰਾਨ ਅਦਾਲਤ ਨੇ ਵਿਚੋਲੇ ਕ੍ਰਿਸ਼ਨੂੰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ। ਸੀਬੀਆਈ ਨੇ ਕ੍ਰਿਸ਼ਨੂੰ ਨੂੰ ਇੱਕ ਸਕਰੈਪ ਕਾਰੋਬਾਰੀ ਤੋਂ ਰਿਸ਼ਵਤ ਦੀ ਰਕਮ ਲੈਣ ਸਮੇਂ ਗ੍ਰਿਫ਼ਤਾਰ ਕੀਤਾ ਸੀ। ਇਸ ਪਾਇਰਾ ਸਮੇਂ ਦੌਰਾਨ ਉਹ 9 ਦਿਨਾਂ ਦੇ ਸੀਬੀਆਈ ਰਿਮਾਂਡ 'ਤੇ ਸੀ।

ਦੂਜੇ ਪਾਸੇ, ਇਸੇ ਮਾਮਲੇ 'ਚ ਫਸੇ DIG ਹਰਚਰਨ ਸਿੰਘ ਭੁੱਲਰ ਦੇ ਰਿਮਾਂਡ ਦੀ ਮਿਆਦ ਅਦਾਲਤ ਵੱਲੋਂ 5 ਦਿਨ ਹੋਰ ਵਧਾ ਦਿੱਤੀ ਗਈ ਹੈ। ਉਹ ਪਹਿਲਾਂ ਹੀ 5 ਦਿਨਾਂ ਦਾ ਸੀਬੀਆਈ ਰਿਮਾਂਡ ਕੱਟ ਚੁੱਕੇ ਹਨ।

Big Update In DIG Bhullar Bribery Case Middleman Krishna Sentenced To 14 Days In Jail Know What Happened To Bhullar


Popular Posts
Just Now