ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਤਰਨਤਾਰਨ ਜ਼ਿਮਨੀ ਚੋਣ (Round 9) - 'AAP' 5510 ਵੋਟਾਂ ਨਾਲ ਅੱਗੇ, ਦੂਜੇ ਨੰਬਰ ਤੇ ਅਕਾਲੀ ਦਲ

ਤਰਨਤਾਰਨ ਜ਼ਿਮਨੀ ਚੋਣ (Round 9) - 'AAP' 5510 ਵੋਟਾਂ ਨਾਲ ਅੱਗੇ, ਦੂ


Punjab

ਤਰਨਤਾਰਨ ਜ਼ਿਮਨੀ ਚੋਣ (Round 9) : 'AAP' 5510 ਵੋਟਾਂ ਨਾਲ ਅੱਗੇ, ਦੂਜੇ ਨੰਬਰ ਤੇ ਅਕਾਲੀ ਦਲ

ਤਰਨਤਾਰਨ, 14 ਨਵੰਬਰ, 2025 : ਨੌਵੇਂ ਰਾਊਂਡ ਤੋਂ ਬਾਅਦ ਕਿਸਨੂੰ ਕਿੰਨੀਆਂ ਵੋਟਾਂ?

ਨੌਵੇਂ ਰਾਊਂਡ ਦੀ ਗਿਣਤੀ ਪੂਰੀ ਹੋਣ ਤੱਕ, ਪ੍ਰਮੁੱਖ ਪਾਰਟੀਆਂ ਨੂੰ ਮਿਲੀਆਂ ਕੁੱਲ ਵੋਟਾਂ ਇਸ ਪ੍ਰਕਾਰ ਹਨ:

1. AAP (ਆਮ ਆਦਮੀ ਪਾਰਟੀ): 23773 ਵੋਟਾਂ

2. SAD (ਅਕਾਲੀ ਦਲ): 18263 ਵੋਟਾਂ

3. Waris Punjab De (ਵਾਰਿਸ ਪੰਜਾਬ ਦੇ): 10416 ਵੋਟਾਂ

4. Congress (ਕਾਂਗਰਸ): 9470 ਵੋਟਾਂ

5. BJP (ਭਾਜਪਾ): 3009 ਵੋਟਾਂ

Tarn Taran By election Round 9 AAP Leading By 5510 Votes Akali Dal In Second Place


Popular Posts
Just Now