ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Breaking- RSS ਨੇਤਾ ਦੀ ਹੱਤਿਆ ਮਾਮਲੇ 'ਚ ਵੱਡੀ ਸਫਲਤਾ, 2 ਸ਼ੂਟਰ ਗ੍ਰਿਫ਼ਤਾਰ

Breaking- RSS ਨੇਤਾ ਦੀ ਹੱਤਿਆ ਮਾਮਲੇ 'ਚ ਵੱਡੀ ਸਫਲਤਾ, 2 ਸ਼ੂਟਰ ਗ੍ਰ


Punjab

Breaking: RSS ਨੇਤਾ ਦੀ ਹੱ*ਤਿਆ ਮਾਮਲੇ 'ਚ ਵੱਡੀ ਸਫਲਤਾ, 2 ਸ਼ੂ*ਟਰ ਗ੍ਰਿਫ਼ਤਾਰ

ਫਿਰੋਜ਼ਪੁਰ, 19 ਨਵੰਬਰ 2025 : ਫਿਰੋਜ਼ਪੁਰ 'ਚ ਆਰ.ਐੱਸ.ਐੱਸ. ਨੇਤਾ ਨਵੀਨ ਕੁਮਾਰ ਦੇ ਕਤਲ ਮਾਮਲੇ 'ਚ ਪੁਲਿਸ ਨੂੰ ਵੱਡਾ ਬ੍ਰੇਕਥਰੂ ਮਿਲਿਆ ਹੈ। ਲਗਾਤਾਰ ਚੱਲ ਰਹੀ ਜਾਂਚ ਦੌਰਾਨ ਪੁਲਿਸ ਨੇ ਦੋ ਅਹਿਮ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ 'ਤੇ ਗੋਲੀਬਾਰੀ ਕਰਕੇ ਨਵੀਨ ਕੁਮਾਰ ਦੀ ਹੱਤਿਆ ਕਰਨ ਦਾ ਦੋਸ਼ ਹੈ।

4 ਦਿਨਾਂ ਦੀ ਗਹਿਰਾਈ ਜਾਂਚ ਤੋਂ ਬਾਅਦ ਗ੍ਰਿਫ਼ਤਾਰੀਆਂ

ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਇੱਕ ਮੁੱਖ ਸ਼ੂਟਰ ਸਮੇਤ ਉਸਦੇ ਸਾਥੀ ਨੂੰ ਧਰ ਲਿਆ ਹੈ। ਦੋਵਾਂ ਨੂੰ ਤਕਨੀਕੀ ਸਬੂਤਾਂ ਅਤੇ ਗੁਪਤ ਜਾਣਕਾਰੀ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ।

15 ਨਵੰਬਰ ਨੂੰ ਹੋਇਆ ਸੀ ਹਮਲਾ

ਯਾਦ ਰਹੇ ਕਿ 15 ਨਵੰਬਰ ਨੂੰ ਆਰ.ਐੱਸ.ਐੱਸ. ਆਗੂ ਨਵੀਨ ਅਰੋੜਾ ਦੀ ਦਿਨ-ਦਿਹਾੜੇ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ ਸੀ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ।

ਪੁਲਿਸ ਹਰ ਐਂਗਲ ਤੋਂ ਕਰ ਰਹੀ ਜਾਂਚ

ਐਸਐਸਪੀ ਨੇ ਦੱਸਿਆ ਕਿ ਤਫ਼ਤੀਸ਼ ਵਿੱਚ ਕਈ ਮਹੱਤਵਪੂਰਨ ਸੁਰਾਗ ਮਿਲੇ ਹਨ। ਜਾਂਚ ਟੀਮ ਹਰ ਸੰਭਵ ਪੱਖ 'ਤੇ ਕੰਮ ਕਰ ਰਹੀ ਹੈ — ਸਥਾਨਕ ਤੋਂ ਲੈ ਕੇ ਅੰਤਰਰਾਸ਼ਟਰੀ ਕਨੈਕਸ਼ਨਾਂ ਤੱਕ।

ਉਨ੍ਹਾਂ ਕਿਹਾ ਕਿ, “ਤਕਨੀਕੀ ਸਹਾਇਤਾ ਦੀ ਮਦਦ ਨਾਲ ਅਸੀਂ ਦੋਸ਼ੀਆਂ ਤੱਕ ਪਹੁੰਚੇ ਹਾਂ। ਬਾਕੀ ਲਿੰਕਾਂ ਦੀ ਵੀ ਜਾਂਚ ਜਾਰੀ ਹੈ।”

Breaking Big Breakthrough In RSS Leader s Murder Case 2 Shooters Arrested


Popular Posts
Just Now