ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Amritpal Singh ਦੀ ਪੈਰੋਲ ਨੂੰ ਲੈ ਕੇ High Court ਨੇ ਪੰਜਾਬ ਸਰਕਾਰ ਨੂੰ ਦਿੱਤੇ ਆਦੇਸ਼

Amritpal Singh ਦੀ ਪੈਰੋਲ ਨੂੰ ਲੈ ਕੇ High Court ਨੇ ਪੰਜਾਬ ਸਰਕਾਰ


Punjab

Amritpal Singh ਦੀ ਪੈਰੋਲ ਨੂੰ ਲੈ ਕੇ High Court ਨੇ ਪੰਜਾਬ ਸਰਕਾਰ ਨੂੰ ਦਿੱਤੇ ਆਦੇਸ਼

ਚੰਡੀਗੜ੍ਹ, 21 ਨਵੰਬਰ, 2025: ਖਡੂਰ ਸਾਹਿਬ ਤੋਂ ਸਾਂਸਦ ਅਤੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ 'ਤੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅੰਮ੍ਰਿਤਪਾਲ ਦੀ ਮੰਗ 'ਤੇ ਵਿਚਾਰ ਕਰੇ ਅਤੇ ਇੱਕ ਹਫ਼ਤੇ ਦੇ ਅੰਦਰ ਇਸ 'ਤੇ ਢੁਕਵਾਂ ਹੁਕਮ ਦੇਵੇ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜਲਦੀ ਸੁਣਵਾਈ ਦੀ ਅਪੀਲ ਕੀਤੀ ਸੀ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ 1 ਦਸੰਬਰ ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ।

ਉਨ੍ਹਾਂ ਦੇ ਵਕੀਲ ਨੇ ਕੋਰਟ ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ ਯਾਨੀ NSA ਦੀ ਧਾਰਾ 15 ਦਾ ਹਵਾਲਾ ਦਿੱਤਾ, ਜੋ ਅਸਾਧਾਰਨ ਹਾਲਾਤਾਂ ਵਿੱਚ ਪੈਰੋਲ ਦੀ ਇਜਾਜ਼ਤ ਦਿੰਦੀ ਹੈ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਅਦਾਲਤ ਦੇ ਇਸ ਨਿਰਦੇਸ਼ ਤੋਂ ਬਾਅਦ ਕੀ ਫੈਸਲਾ ਲੈਂਦੀ ਹੈ।

High Court Orders Punjab Government Regarding Amritpal Singh s Parole


Popular Posts
Just Now