ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Sidhu Moosewala ਦੇ ਨਵੇਂ ਗਾਣੇ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਦਾ ਆਇਆ ਬਿਆਨ, ਪੜ੍ਹੋ ਕੀ ਕਿਹਾ?

Sidhu Moosewala ਦੇ ਨਵੇਂ ਗਾਣੇ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਦਾ ਆਇ


Punjab

Sidhu Moosewala ਦੇ ਨਵੇਂ ਗਾਣੇ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਦਾ ਆਇਆ ਬਿਆਨ, ਪੜ੍ਹੋ ਕੀ ਕਿਹਾ?

ਚੰਡੀਗੜ੍ਹ, 22 ਨਵੰਬਰ 2025 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੋੜਾਂ ਪ੍ਰਸ਼ੰਸਕਾਂ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਦੱਸ ਦਈਏ ਕਿ ਪਿਤਾ ਬਲਕੌਰ ਸਿੰਘ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਹੈ ਕਿ ਸਿੱਧੂ ਦਾ ਨਵਾਂ ਗਾਣਾ 30 ਨਵੰਬਰ ਦੇ ਆਸ-ਪਾਸ ਰੀਲਿਜ਼ ਹੋ ਸਕਦਾ ਹੈ। ਉਹਨਾਂ ਕਿਹਾ ਗਾਣੇ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਅਤੇ ਫਿਲਹਾਲ ਟੀਮ ਐਡੀਟਿੰਗ ਦੇ ਕੰਮ ਵਿੱਚ ਜੁਟੀ ਹੋਈ ਹੈ, ਤਾਂ ਜੋ ਇਸਨੂੰ ਜਲਦ ਤੋਂ ਜਲਦ ਰਿਲੀਜ਼ ਕੀਤਾ ਜਾ ਸਕੇ।

ਪੰਜਾਬ ਤੋਂ ਲੈ ਕੇ ਵਿਦੇਸ਼ਾਂ ਤੱਕ ਸਿੱਧੂ ਦੇ ਸਮਰਥਕ ਜਸ਼ਨ ਮਨਾ ਰਹੇ 

ਇਸ ਐਲਾਨ ਤੋਂ ਬਾਅਦ ਪੰਜਾਬ ਤੋਂ ਲੈ ਕੇ ਵਿਦੇਸ਼ਾਂ ਤੱਕ ਸਿੱਧੂ ਦੇ ਸਮਰਥਕ ਜਸ਼ਨ ਮਨਾ ਰਹੇ ਹਨ। ਫੈਨਜ਼ ਬੇਸਬਰੀ ਨਾਲ ਆਪਣੇ ਚਹੇਤੇ ਸਟਾਰ ਦੀ ਵਿਰਾਸਤ ਨਾਲ ਜੁੜੀ ਇਸ ਨਵੀਂ ਅਤੇ ਦਮਦਾਰ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ। ਇਹ ਗਾਣਾ ਸਿੱਧੂ ਦੀਆਂ ਯਾਦਾਂ ਨੂੰ ਇੱਕ ਵਾਰ ਫਿਰ ਤਾਜ਼ਾ ਕਰ ਦੇਵੇਗਾ।

Father Balkaur Singh s Statement Regarding Sidhu Moosewala s New Song Read What He Said


Popular Posts
Just Now