ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Chandigarh ਨੂੰ ਲੈ ਕੇ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਲਿਆਂਦਾ ਜਾ ਰਿਹੈ ਸੰਵਿਧਾਨਕ ਸੋਧ ਬਿੱਲ , CM Mann ਵੱਲੋਂ ਕੀਤਾ ਗਿਆ ਵਿਰੋਧ

Chandigarh ਨੂੰ ਲੈ ਕੇ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਲਿਆਂਦਾ ਜਾ ਰਿਹ


Chandigarh

Chandigarh ਨੂੰ ਲੈ ਕੇ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਲਿਆਂਦਾ ਜਾ ਰਿਹੈ ਸੰਵਿਧਾਨਕ ਸੋਧ ਬਿੱਲ , CM Mann ਵੱਲੋਂ ਕੀਤਾ ਗਿਆ ਵਿਰੋਧ

ਲਾਈਵ ਪੰਜਾਬੀ ਟੀਵੀ ਬਿਊਰੋ

ਚੰਡੀਗੜ੍ਹ, 22 ਨਵੰਬਰ 2025 : ਚੰਡੀਗੜ੍ਹ ਨੂੰ ਲੈ ਕੇ ਸੰਸਦ ਦੇ ਆਉਂਦੇ ਸਰਦ ਰੁੱਤ ਇਜਲਾਸ ਵਿਚ 131ਵਾਂ ਸੰਵਿਧਾਨਕ ਸੋਧ ਬਿੱਲ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਹੰਗਾਮਾ ਮਚ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਇਸਦਾ ਸਖ਼ਤ ਵਿਰੋਧ ਕੀਤਾ ਹੈ। ਇਹ ਸੋਧ ਬਿੱਲ 1 ਤੋਂ 19 ਦਸੰਬਰ ਤੱਕ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਬਿੱਲ ਦੇ ਤਹਿਤ ਕੇਂਦਰ ਸਰਕਾਰ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਦੇ ਤਹਿਤ ਸ਼ਾਮਲ ਕਰਨ ਜਾ ਰਹੀ ਹੈ। 

CM ਮਾਨ ਨੇ ਟਵੀਟ ਕਰ ਕੀਤਾ ਵਿਰੋਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ, "ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੇਂ ਸੋਧ) ਬਿੱਲ ਦਾ ਅਸੀਂ ਸਖ਼ਤ ਸ਼ਬਦਾਂ 'ਚ ਵਿਰੋਧ ਕਰਦੇ ਹਾਂ।"

ਇਸ ਤੋਂ ਅੱਗੇ ਉਹਨਾਂ ਲਿਖੀਆ, "ਇਹ ਸੋਧ ਪੰਜਾਬ ਦੇ ਹਿੱਤ ਦੇ ਵਿਰੁੱਧ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੁੱਧ ਘੜੀ ਜਾ ਰਹੀ ਸਾਜ਼ਿਸ਼ ਅਸੀਂ ਬਿਲਕੁੱਲ ਕਾਮਯਾਬ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ ਹੈ। ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਇਸ ਲਈ ਸਾਨੂੰ ਜੋ ਵੀ ਕਦਮ ਚੁੱਕਣਾ ਪਿਆ ਅਸੀਂ ਚੁੱਕਾਂਗੇ।"

Constitutional Amendment Bill Regarding Chandigarh Is Being Brought In The Winter Session Of Parliament CM Mann Opposes It


Popular Posts
Just Now