ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Chandigarh Farmers Protest - ਕਿਸਾਨ ਸੈਕਟਰ-43 ਵਿੱਚ ਪਹੁੰਚਣੇ ਹੋਏ ਸ਼ੁਰੂ, ਮੌਕੇ ’ਤੇ ਭਾਰੀ ਪੁਲਿਸ ਤਾਇਨਾਤ

Chandigarh Farmers Protest - ਕਿਸਾਨ ਸੈਕਟਰ-43 ਵਿੱਚ ਪਹੁੰਚਣੇ ਹੋਏ


Chandigarh

Chandigarh Farmers Protest : ਕਿਸਾਨ ਸੈਕਟਰ-43 ਵਿੱਚ ਪਹੁੰਚਣੇ ਹੋਏ ਸ਼ੁਰੂ, ਮੌਕੇ ’ਤੇ ਭਾਰੀ ਪੁਲਿਸ ਤਾਇਨਾਤ

ਚੰਡੀਗੜ੍ਹ, 26 ਨਵੰਬਰ, 2025: ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਪੰਜਾਬ ਭਰ ਦੇ ਕਿਸਾਨ ਅੱਜ ਚੰਡੀਗੜ੍ਹ ਦੇ ਸੈਕਟਰ-43 ਦੁਸ਼ਹਿਰਾ ਗਰਾਊਂਡ ਵਿੱਚ ਇਕੱਠੇ ਹੋਣ ਸ਼ੁਰੂ ਹੋ ਗਏ ਹਨ। ਹੈ ਅਤੇ ਲੰਗਰ ਸੇਵਾ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ।

SKM ਦੇ ਸੀਨੀਅਰ ਆਗੂ ਹਰਮੀਤ ਸਿੰਘ ਕਾਦੀਆਂ, ਹਰਿੰਦਰ ਸਿੰਘ ਲੱਖੋਵਾਲ, ਰਵਨੀਤ ਸਿੰਘ ਅਤੇ ਰਮਿੰਦਰ ਸਿੰਘ ਪਟਿਆਲਾ ਮੰਚ 'ਤੇ ਪਹੁੰਚ ਚੁੱਕੇ ਹਨ ਅਤੇ ਉਹ ਪ੍ਰਦਰਸ਼ਨ ਦੀ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ।

ਸੈਕਟਰ-43 ਵਿੱਚ ਭਾਰੀ ਪੁਲਿਸ ਤਾਇਨਾਤੀ

ਪ੍ਰਸ਼ਾਸਨ ਨੇ ਕਿਸਾਨਾਂ ਦੀ ਸੰਭਾਵੀ ਵੱਡੀ ਭੀੜ ਨੂੰ ਦੇਖਦਿਆਂ ਇਲਾਕੇ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਹੈ। ਸੈਕਟਰ-43 ਦੀਆਂ ਮੁੱਖ ਸੜਕਾਂ, ਪਾਰਕਿੰਗ ਜਗ੍ਹਾਂ ਅਤੇ ਨੇੜਲੇ ਚੌਂਕਾਂ 'ਤੇ ਨਿਗਰਾਨੀ ਵਧਾ ਦਿੱਤੀ ਗਈ ਹੈ ਤਾਂ ਜੋ ਕਾਨੂੰਨ-ਵਿਵਸਥਾ ਬਣੀ ਰਹੇ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ।

ਪੁਲਿਸ ਅਧਿਕਾਰੀਆਂ ਨੇ ਸਵੇਰੇ ਤੋਂ ਹੀ ਟ੍ਰੈਫ਼ਿਕ ਰੂਟਾਂ ਦੀ ਮਾਨੀਟਰਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਜਨਤਾ ਨੂੰ ਬਿਨਾਂ ਲੋੜ ਸੈਕਟਰ-43 ਵੱਲ ਨਾ ਜਾਣ ਦੀ ਸਲਾਹ ਦਿੱਤੀ ਹੈ।

ਬਿਜਲੀ ਸੋਧ ਬਿੱਲ ਤੇ ਹੜ੍ਹ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰੋਸ

ਮੋਰਚੇ ਵਿੱਚ ਸ਼ਾਮਲ ਕਿਸਾਨਾਂ ਦਾ ਮੁੱਖ ਵਿਰੋਧ ਬਿਜਲੀ (ਸੋਧ) ਬਿੱਲ 2025 ਦੇ ਖਿਲਾਫ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਬਿੱਲ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ਼ ਹੈ ਅਤੇ ਇਸ ਨਾਲ ਉਨ੍ਹਾਂ 'ਤੇ ਵਾਧੂ ਬੋਝ ਪਵੇਗਾ।

ਇਸਦੇ ਨਾਲ-ਨਾਲ ਕਿਸਾਨ ਪੰਜਾਬ ਵਿੱਚ ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਲਈ ਯੋਗ ਮੁਆਵਜ਼ੇ ਅਤੇ ਰਾਹਤ ਪੈਕੇਜ ਦੀ ਮੰਗ ਵੀ ਜ਼ੋਰ ਸ਼ੋਰ ਨਾਲ ਕਰ ਰਹੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਫਸਲ ਨੂੰ ਹੋਏ ਨੁਕਸਾਨ ਦੀ ਪੂਰੀ ਭਰਪਾਈ ਅਜੇ ਤੱਕ ਨਹੀਂ ਕੀਤੀ ਗਈ।

Chandigarh Farmers Protest Farmers Begin Arriving In Sector 43 Heavy Police Deployment At The Spot


Popular Posts
Just Now