ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Big Breaking - AAP ਪੰਜਾਬ ਨੇ ਸੀਨੀਅਰ ਆਗੂ ਨੂੰ ਪਾਰਟੀ ’ਚੋਂ ਕੱਢਿਆ ਬਾਹਰ

Big-Breaking-AAP-Punjab-Expels-S


Punjab

Big Breaking : AAP ਪੰਜਾਬ ਨੇ ਸੀਨੀਅਰ ਆਗੂ ਨੂੰ ਪਾਰਟੀ ’ਚੋਂ ਕੱਢਿਆ ਬਾਹਰ 

ਚੰਡੀਗੜ੍ਹ, 27 ਨਵੰਬਰ 2025: ਆਮ ਆਦਮੀ ਪਾਰਟੀ (AAP) ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਮੋਗਾ ਦੇ ਮੇਅਰ ਅਤੇ ਪਾਰਟੀ ਦੇ ਸੀਨੀਅਰ ਆਗੂ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਦੁਆਰਾ ਇਸ ਸਬੰਧੀ ਇੱਕ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ।

ਪਾਰਟੀ ਵਿਰੋਧੀ ਗਤੀਵਿਧੀਆਂ ਬਣੀਆਂ ਵੱਡਾ ਕਾਰਨ

AAP ਵੱਲੋਂ ਜਾਰੀ ਕੀਤੇ ਲਿਖਤੀ ਹੁਕਮਾਂ ਅਨੁਸਾਰ, ਬਲਜੀਤ ਸਿੰਘ ਚੰਨੀ ਵਿਰੁੱਧ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਪਾਰਟੀ ਨੇ ਕਿਹਾ ਹੈ ਕਿ ਬਹੁਤ ਸਮੇਂ ਤੋਂ ਚੰਨੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਗੰਭੀਰ ਚਿੰਤਾਵਾਂ ਸਨ, ਜਿਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਸੰਗਠਨ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਪਾਰਟੀ ਦੇ ਉੱਚ ਸੂਤਰਾਂ ਦਾ ਕਹਿਣਾ ਹੈ ਕਿ ਚੰਨੀ ਦਾ ਵਰਤਾਅ ਸੰਗਠਨ ਦੀ ਨੀਤੀ ਅਤੇ ਅਨੁਸ਼ਾਸਨ ਦੇ ਖ਼ਿਲਾਫ਼ ਸੀ, ਜਿਸ ਕਾਰਨ ਇਹ ਕੜੀ ਕਾਰਵਾਈ ਕੀਤੀ ਗਈ।

Big Breaking AAP Punjab Expels Senior Leader From The Party


Popular Posts
Just Now