Punjab News - ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 61 DSP's 'ਤੇ ਕੀਤੇ ਗਏ ਤਬਾਦਲੇ
Punjab
Punjab News : ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 61 DSP's 'ਤੇ ਕੀਤੇ ਗਏ ਤਬਾਦਲੇ
ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ ਕਰਦਿਆਂ 61 ਡੀਐਸਪੀ ਰੈਂਕ (DSP'S) ਦੇ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਅਧਿਕਾਰੀਆਂ ਦੇ ਨਾਮ, ਉਨ੍ਹਾਂ ਦੀਆਂ ਅਸਾਮੀਆਂ ਅਤੇ ਉਨ੍ਹਾਂ ਦੀਆਂ ਪਿਛਲੀਆਂ ਤਾਇਨਾਤੀਆਂ ਦਾ ਵੇਰਵਾ ਦਿੱਤਾ ਗਿਆ ਹੈ। ਸੂਚੀ ਹੇਠ ਲਿਖੇ ਅਨੁਸਾਰ ਹੈ-
Punjab News Major Reshuffle In The Police Department Transfers Made To 61 DSPs