CM Bhagwant Mann ਅੱਜ ਅਹਿਮ ਪ੍ਰੈਸ ਕਾਨਫਰੰਸ ਨੂੰ ਕਰਨਗੇ ਸੰਬੋਧਨ
Punjab
CM Bhagwant Mann ਅੱਜ ਅਹਿਮ ਪ੍ਰੈਸ ਕਾਨਫਰੰਸ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 29 ਨਵੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 29 ਨਵੰਬਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸਨੂੰ ਸੰਬੋਧਨ ਕਰਨਗੇ। ਇਹ ਪ੍ਰੈੱਸ ਵਾਰਤਾ ਅੱਜ ਦੁਪਹਿਰ 1:00 ਵਜੇ ਮੁੱਖ ਮੰਤਰੀ ਰਿਹਾਇਸ਼ 'ਤੇ ਆਯੋਜਿਤ ਕੀਤੀ ਜਾਵੇਗੀ।
CM Bhagwant Mann Will Address An Important Press Conference Today