ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ Melbourne ਦੀ ਕਲਾਕਾਰ ਨੂੰ ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੇ ਮਿਊਰਲ ਲਈ ਕੀਤਾ ਸਨਮਾਨਿਤ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ Melbourne ਦੀ ਕਲਾਕਾਰ ਨੂੰ ਸ਼ਹੀਦ ਜਸਵੰ


Punjab

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ Melbourne ਦੀ ਕਲਾਕਾਰ ਨੂੰ ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੇ ਮਿਊਰਲ ਲਈ ਕੀਤਾ ਸਨਮਾਨਿਤ

Live Punjabi Tv Bureau 

ਅੰਮ੍ਰਿਤਸਰ, 3 December 2025 : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ Melbourne ਦੀ ਕਲਾਕਾਰ Bethany Cherry ਨੂੰ ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੇ ਮਿਊਰਲ ਬਣਾਉਣ ਲਈ ਸਨਮਾਨਿਤ ਕੀਤਾ ਗਿਆ ਹੈ। ਦੱਸ ਦਈਏ ਕਿ ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਬੇਥਨੀ ਚੈਰੀ ਨੇ ਆਪਣਾ ਹਿਰਦੇ-ਪੂਰਕ ਆਭਾਰ ਜਤਾਇਆ। ਉਨ੍ਹਾਂ ਕਿਹਾ ਕਿ ਖਾਲੜਾ ਦੀ ਕੁਰਬਾਨੀ ਅਤੇ ਸਿੱਖ ਸਿਧਾਂਤਾਂ ਨੇ ਉਨ੍ਹਾਂ ਨੂੰ ਡੂੰਘਾ ਪ੍ਰਭਾਵਿਤ ਕੀਤਾ ਹੈ ਅਤੇ ਹੁਣ ਉਹ ਸਿੱਖ ਭਾਈਚਾਰੇ ਨਾਲ ਖੁਦ ਨੂੰ ਹੋਰ ਜ਼ਿਆਦਾ ਜੁੜਿਆ ਮਹਿਸੂਸ ਕਰ ਰਹੀ ਹਨ। ਉਨ੍ਹਾਂ ਕਿਹਾ,“ਮੈਂ ਕਈ ਕਲਾ ਸਨਮਾਨ ਪ੍ਰਾਪਤ ਕੀਤੇ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲਿਆ ਇਹ ਸਨਮਾਨ ਮੇਰੇ ਲਈ ਜੀਵਨ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।”

Sri Akal Takht Sahib Honours Melbourne Artist For Mural Of Shaheed Jaswant Singh Khalra Ji


Popular Posts
Just Now